MLA Jimpa - Azad Soch

ਭਾਰੀ ਬਾਰਸ਼ ਕਾਰਨ ਚੋਅ ’ਚ ਤੇਜ਼ ਵਹਾਅ, ਵਿਧਾਇਕ ਜਿੰਪਾ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਹੁਸ਼ਿਆਰਪੁਰ, 6 ਜੁਲਾਈ :

ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਚੋਆਂ ਵਿਚ ਆਏ ਤੇਜ਼ ਵਹਾਅ ਨੂੰ ਲੈ ਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ  ਹੁਸ਼ਿਆਰਪੁਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਨੇੜੇ, ਰਾਧਾ ਸਵਾਮੀ ਸਤਿਸੰਗ ਘਰ ਨੇੜੇ ਅਤੇ ਭੰਗੀ ਚੋਅ ਵਿਚ ਆਏ ਪਾਣੀ ਦੀ ਸਥਿਤੀ ਦਾ ਖੁਦ ਜਾਇਜ਼ਾ ਲਿਆ।

ਵਿਧਾਇਕ ਜਿੰਪਾ ਨੇ ਸਥਾਨਿਕ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਰੀ ਮੀਂਹ ਦੌਰਾਨ ਕਿਸੇ ਵੀ ਸੂਰਤ ਵਿਚ ਚੋਅ ਵਿਚੋਂ ਨਾ ਲੰਘਿਆ ਜਾਵੇ ਕਿਉਂਕਿ ਇਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪਾਣੀ ਭੰਗੀ ਚੋਅ ਦੇ ਰਾਸਤੇ ਹੁਸ਼ਿਆਰਪੁਰ ਵਿਚ ਦਾਖਲ ਕਰ ਰਿਹਾ ਹੈ ਜਿਸ ਨਾਲ ਪਾਣੀ ਦਾ ਪੱਧਰ ਅਚਾਨਕ ਵੱਧ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਥਿਤੀ ਨਾਲ ਨਿਪਟਣ ਲਈ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕੀਤੇ ਗਏ ਹਨ। ਪੁਲਿਸ ਵਿਭਾਗ ਅਤੇ ਸਿਵਲ ਡਿਫੈਂਸ ਦੇ ਵਲੰਟੀਅਰ ਪ੍ਰਭਾਵਿਤ ਇਲਾਕਿਆਂ ਵਿਚ ਤਾਇਨਾਤ ਹਨ ਅਤੇ ਲੋਕਾਂ ਨੂੰ ਚੋਅ ਵਿਚੋਂ ਨਾ ਲੰਘਣ ਲਈ ਲਗਾਤਾਰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ ਜਿਥੇ ਕਿਸੇ ਵੀ ਅਮਰਜੈਂਸੀ ਸਥਿਤੀ ਵਿਚ ਨਾਗਰਿਕ ਟੈਲੀਫੋਨ ਨੰਬਰ 01882-220412 ’ਤੇ ਸੰਪਰਕ ਕਰ ਸਕਦੇ ਹਨ।

ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਸਥਿਤੀ ’ਤੇ ਨਜ਼ਰ ਬਣਾਏ ਹੋਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਪ੍ਰਸ਼ਾਸਨ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਅਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਅਲਰਟ ਮੋਡ ਵਿਚ ਰਹਿਣ ਅਤੇ ਸਮੇਂ-ਸਮੇਂ ’ਤੇ ਹਾਲਾਤ ਦੀ ਸਮੀਖਿਆ ਕਰਦੇ ਰਹਿਣ। ਇਸ ਮੌਕੇ ਡੀ.ਐਸ.ਪੀ ਸਿਟੀ ਦੇਵਦਤ ਸ਼ਰਮਾ, ਡਿਪਟੀ ਚੀਫ ਵਾਰਡਨ ਸਿਵਲ ਡਿਫੈਂਸ ਪ੍ਰਮੋਦ ਸ਼ਰਮਾ, ਚੰਦਰ ਪ੍ਰਕਾਸ਼ ਸੈਣੀ, ਅਸ਼ਵਨੀ ਸ਼ਰਮਾ, ਮੋਹਨ ਲਾਲ ਜੋਸ਼ੀ, ਸਤੇਂਦਰ ਸ਼ਰਮਾ, ਵਿਸ਼ਾਲ ਏਰੀ, ਸਿਧਾਰਥ ਸ਼ਰਮਾ, ਦਕਸ਼ ਜੋਸ਼ੀ, ਸੁਮਿਤ ਗੁਪਤਾ, ਅਮਿਤ ਗੁਪਤਾ, ਵਿਕਾਸ ਸ਼ਰਮਾ, ਮਣੀ ਗੋਗੀਆ, ਦੀਪਕ ਕੁਮਾਰ, ਸਤੀਸ਼ ਕੁਮਾਰ, ਰਾਹੁਲ ਅਗਰਵਾਲ, ਜੋਗੇਸ਼ ਓਹਰੀ, ਰਾਜੇਸ਼ ਸੇਠੀ, ਤਾਰਕ ਸ਼ਰਮਾ ਵੀ ਮੌਜੂਦ ਸਨ।

ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ
ਹੁਸ਼ਿਆਰਪੁਰ, 16 ਜੂਨ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ  ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 11 ਵਿਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਸਾਰੇ ਵਾਰਡਾਂ ਦੀਆਂ ਲੋੜਾਂ ਅਨੁਸਾਰ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਉਸਾਰੀ ਕਾਰਜਾਂ ਦੀ ਗੁਣਵੱਤਾ ਵਿਚ ਕੋਈ ਢਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭਰੋਸਾ ਦਿੱਤਾ ਕਿ ਉਸਾਰੀ ਦਾ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
ਸਥਾਨਕ ਲੋਕਾਂ ਨੇ ਸੜਕਾਂ  ਦੇ ਨਿਰਮਾਣ ਦਾ ਕੰਮ ਸ਼ੁਰੂ ਹੋਣ 'ਤੇ ਵਿਧਾਇਕ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਨਰਿੰਦਰ ਚੌਧਰੀ, ਜ਼ਿਲ੍ਹਾ ਜਾਇੰਟ ਸਕੱਤਰ ਕਮਲੇਸ਼ ਕੌਰ, ਡਾ. ਜਸਵੀਰ ਸਿੰਘ ਪਰਮਾਰ, ਪੂਜਾ ਮਹਾਜਨ, ਐਸ.ਡੀ.ਓ ਲਵਦੀਪ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਇਲਾਕੇ ਦੇ ਵਸਨੀਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਏਗੀ, ਜਿਸ ਨਾਲ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਕਿੱਲਤ ਤੋਂ ਰਾਹਤ ਮਿਲੇਗੀ।
ਵਿਧਾਇਕ ਜਿੰਪਾ ਨੇ ਦੱਸਿਆ ਕਿ ਲੱਗਭਗ 55 ਲੱਖ ਰੁਪਏ ਦੀ ਲਾਗਤ ਨਾਲ ਇਸ ਟਿਊਬਵੈਲ ਦਾ ਨਿਰਮਾਣ ਅਤੇ ਪਾਈਪਲਾਈਨ ਵਿਛਾਵੁਣ ਦਾ ਕੰਮ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਮਹੱਤਵਪੂਰਨ ਪ੍ਰੋਜੈਕਟ ਸਫਲਤਾਪੂਰਵਕ ਮੁਕੰਮਲ ਹੋਇਆ ਹੈ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਖਾਸ ਤੌਰ 'ਤੇ ਤਿਲਕ ਰਾਜ ਗੁਪਤਾ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਟਿਊਬਵੈੱਲ ਨੂੰ ਲਗਾਉਣ ਲਈ ਆਪਣੀ ਜ਼ਮੀਨ ਪ੍ਰਦਾਨ ਕੀਤੀ। ਵਿਧਾਇਕ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜ ਸਿਰਫ਼ ਭਾਈਚਾਰਕ ਭਾਗੀਦਾਰੀ ਨਾਲ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੂਰੇ ਕੀਤੇ ਜਾ ਸਕਦੇ ਹਨ।
ਵਿਧਾਇਕ ਨੇ ਕਿਹਾ ਕਿ ਇਲਾਕੇ ਦਾ ਵਿਕਾਸ ਅਤੇ ਨਾਗਰਿਕ ਸਹੂਲਤਾਂ ਵਿਚ ਸੁਧਾਰ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨਾਗਰਿਕਾਂ ਨੂੰ ਪਾਣੀ ਬਚਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਪਾਣੀ ਬਚਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਪਾਣੀ ਦਾ ਸੰਕਟ ਨਾ ਆਵੇ।
ਵਿਧਾਇਕ ਜਿੰਪਾ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਵਿੱਖ ਵਿਚ ਵੀ ਲੋੜੀਂਦੀਆਂ ਸਹੂਲਤਾਂ ਦੇ ਵਿਸਥਾਰ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਲਵਕੇਸ਼ ਓਹਰੀ, ਜੋਗਿੰਦਰ ਰਾਜਾ, ਤਿਲਕ ਰਾਜ ਗੁਪਤਾ, ਸੁਰਿੰਦਰ ਭੋਗਲ, ਅਜੈ ਸੈਣੀ, ਐਡਵੋਕੇਟ ਵਿਸ਼ਾਲ ਨੰਦਾ ਅਤੇ ਸੁਭਾਸ਼ ਪੁੰਜ ਸਮੇਤ ਕਈ ਪਤਵੰਤੇ ਹਾਜ਼ਰ ਸਨ।

ਵਿਧਾਇਕ ਜਿੰਪਾ ਨੇ ਵਾਰਡ ਨੰਬਰ 4 ਦੇ ਸ਼ਿਵ ਸ਼ਕਤੀ ਨਗਰ ਵਿਚ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 2 ਜੂਨ :

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮਹਾਰਾਣਾ ਪ੍ਰਤਾਪ ਭਵਨ ਨੇੜੇ ਸਥਿਤ ਸ਼ਿਵ ਸ਼ਕਤੀ ਨਗਰ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੜਕ ਨਿਰਮਾਣ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ।

ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੜਕ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਅਧੂਰੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਨਿਰਮਾਣ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਗੁਣਵੱਤਾ ਦੀ ਘਾਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀਆਂ ਸਹੂਲਤਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਪੂਰੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਠੇਕੇਦਾਰ ਅਤੇ ਸਬੰਧਤ ਵਿਭਾਗ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਸੜਕ ਦਾ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਬਾਰਿਸ਼ਾਂ ਤੋਂ ਪਹਿਲਾਂ ਇਸ ਦਾ ਲਾਭ ਮਿਲ ਸਕੇ।

ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਸਥਾਨਕ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਲੋਕਾਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਉਨ੍ਹਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੀ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਸੁਮੇਸ਼ ਸੋਨੀ, ਵਰਿੰਦਰ ਵੈਦਿਆ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।