Clouds - Azad Soch

ਪੰਜਾਬ ਦੇ ਅੱਜ ਕਈ ਇਲਾਕਿਆਂ ਵਿਚ ਛਾਏ ਬੱਦਲ
Patiala,09,MAY,2025,(Azad Soch News):- ਪੰਜਾਬ ਵਿੱਚ ਮੌਸਮ ਵਿਭਾਗ (Department of Meteorology) ਅਨੁਸਾਰ ਅਗਲੇ 5 ਦਿਨਾਂ ਲਈ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ,ਇਹ ਮੌਸਮ ਚੇਤਾਵਨੀ 8 ਤੋਂ 12 ਮਈ ਤੱਕ ਲਾਗੂ ਰਹੇਗੀ।ਮੋਹਾਲੀ, ਲੁਧਿਆਣਾ, ਹੁਸ਼ਿਆਰਪੁਰ, ਫ਼ਤਿਹਗੜ੍ਹ ਸਾਹਿਬ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ।

ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿਚ ਸੰਘਣੇ ਬੱਦਲ ਛਾਏ
Chandigarh,27,FEB,202,(Azad Soch News):-  ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ,ਠੰਢੀਆਂ ਹਵਾਵਾਂ ਚੱਲ ਰਹੀਆਂ ਹਨ,ਸਵੇਰੇ ਕਰੀਬ 7 ਵਜੇ ਹਲਕੀ ਬਾਰਿਸ਼ ਸ਼ੁਰੂ ਹੋ ਗਈ,ਅਗਲੇ ਦੋ ਦਿਨ ਤੱਕ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋ ਸਕਦੀ ਹੈ,ਵੀਰਵਾਰ ਤੜਕੇ ਤੋਂ ਹੀ ਪੰਜਾਬ, ਚੰਡੀਗੜ੍ਹ, ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ,ਦਿੱਲੀ ਦੇ ਨਾਲ-ਨਾਲ ਆਸਪਾਸ ਦੇ ਇਲਾਕਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਸੀ।

ਚੰਡੀਗੜ੍ਹ 'ਚ ਅੱਜ ਛਾਏ ਰਹਿਣਗੇ ਬੱਦਲ
Chandigarh,15 April,2024,(Azad Soch News):- ਚੰਡੀਗੜ੍ਹ ਵਿੱਚ ਕੱਲ੍ਹ ਤੋਂ ਮੌਸਮ ਬਦਲ ਗਿਆ ਹੈ,ਅਤੇ ਤੇਜ ਹਵਾਵਾਂ ਚੱਲ ਰਹੀਆਂ ਹਨ,ਮੌਸਮ ਵਿਭਾਗ (Department of Meteorology) ਵੱਲੋਂ ਦੱਸਿਆ ਗਿਆ ਕਿ ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ,ਸ਼ਨੀਵਾਰ ਅਤੇ ਐਤਵਾਰ ਲਈ ਆਰੇਂਜ ਅਲਰਟ (Orange Alert) ਸੀ,ਜਦੋਂ ਕਿ ਅੱਜ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ (Department of Meteorology) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ,ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਕਿ ਆਮ ਤਾਪਮਾਨ ਤੋਂ 2.3 ਡਿਗਰੀ ਸੈਲਸੀਅਸ ਘੱਟ ਹੈ,ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ,ਇਹ ਵੀ ਪਿਛਲੇ 24 ਘੰਟਿਆਂ ਵਿੱਚ ਲਗਭਗ 1.1 ਡਿਗਰੀ ਹੇਠਾਂ ਆਇਆ ਹੈ,ਪਰ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਵੱਧ ਹੈ।