ਗੁਆਂਢੀ ਦੇਸ਼ ਪਾਕਿਸਤਾਨ ਨੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿਤੀਆਂ ਹਨ
By Azad Soch
On
Pakistan,08,AUG,2025,(Azad Soch Newa):- ਗੁਆਂਢੀ ਦੇਸ਼ ਪਾਕਿਸਤਾਨ ਨੇ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿਤੀਆਂ ਹਨ, ਜਿਸ ਨਾਲ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਅਚਾਨਕ ਬੰਦ ਹੋਣ ਨਾਲ ਖੇਤਰ ਦੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ, ਜਿਸ ਨਾਲ ਰੋਜ਼ਾਨਾ ਜੀਵਨ, ਸਿਖਿਆ, ਆਨਲਾਈਨ ਵਪਾਰਕ ਗਤੀਵਿਧੀਆਂ (Online vusiness Activities) ਅਤੇ ਸੋਸ਼ਲ ਮੀਡੀਆ ਤਕ ਪਹੁੰਚ ਰੁਕ ਗਈ ਹੈ,ਇਸ ਫ਼ੈਸਲੇ ਨੇ ਵਿਆਪਕ ਨਿਰਾਸ਼ਾ ਪੈਦਾ ਕੀਤੀ ਹੈ, ਖ਼ਾਸ ਕਰ ਕੇ ਵਿਦਿਆਰਥੀਆਂ ਅਤੇ ਕਾਮਿਆਂ ਵਿਚ ਜੋ ਪੜ੍ਹਾਈ ਅਤੇ ਆਮਦਨ ਲਈ ਇੰਟਰਨੈੱਟ ’ਤੇ ਨਿਰਭਰ ਕਰਦੇ ਹਨ।
Related Posts
Latest News
06 Dec 2025 10:27:48
Patiala,06,DEC,2025,(Azad Soch News):- ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...


