#
threat
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਇਬੋਲਾ ਦੇ ਖ਼ਤਰੇ ਦਰਮਿਆਨ ਭਾਰਤ ਅਲਰਟ
Published On
By Azad Soch
ਨਵੀਂ ਦਿੱਲੀ, 26, ਜੂਨ, 2026, (ਆਜ਼ਾਦ ਸੋਚ ਨਿਊਜ਼):- ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਡੈਮੋਕ੍ਰੇਟਿਕ ਰਿਪਬਲਿਕ ਆਫ਼ ਕਾਂਗੋ (DRC) ਅਤੇ ਯੂਗਾਂਡਾ ਵਿੱਚ ਇਬੋਲਾ (ਬੁੰਡੀਬੁਗਯੋ ਵਾਇਰਸ) ਦੇ ਫੈਲਾਅ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨਣ ਤੋਂ ਬਾਅਦ... ਭਾਰਤ 'ਤੇ ਮੰਡਰਾ ਰਿਹਾ 'ਇਬੋਲਾ ਵਾਇਰਸ' ਦਾ ਖ਼ਤਰਾ!
Published On
By Azad Soch
ਨਵੀਂ ਦਿੱਲੀ, 24, ਮਈ, 2026, (ਅਜ਼ਾਦ ਸੋਚ ਖ਼ਬਰਾਂ):- ਭਾਰਤ ਵਿੱਚ ਇਬੋਲਾ ਵਾਇਰਸ (Ebola Virus) ਨੂੰ ਲੈ ਕੇ ਫੈਲ ਰਹੀਆਂ ਖ਼ਬਰਾਂ ਦੇ ਸਬੰਧ ਵਿੱਚ ਇਹ ਸਪਸ਼ਟ ਕਰਨਾ ਬਹੁਤ ਜ਼ਰੂਰੀ ਹੈ ਕਿ ਭਾਰਤ ਵਿੱਚ ਇਬੋਲਾ ਵਾਇਰਸ ਦਾ ਕੋਈ ਵੀ ਮਾਮਲਾ (Case) ਸਾਹਮਣੇ... ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਗੁਰਪਤਵੰਤ ਸਿੰਘ ਪੰਨੂ ਤੋਂ ਮਿਲੀ ਧਮਕੀ
Published On
By Azad Soch
ਚੰਡੀਗੜ੍ਹ, 06, ਮਈ, 2026, (ਆਜ਼ਾਦ ਸੋਚ ਨਿਊਜ਼):- ਪੰਜਾਬੀ ਮਨੋਰੰਜਨ ਜਗਤ ਅਤੇ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਕਾਫੀ ਚਿੰਤਾਜਨਕ ਹੈ। ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਗਈ ਇਸ ਧਮਕੀ ਕਾਰਨ ਦਿਲਜੀਤ ਦੋਸਾਂਝ ਦੇ ਆਉਣ ਵਾਲੇ 'ਔਰਾ 2026' (Aura 2026) ਵਿਸ਼ਵ ਦੌਰੇਇਸ... ਬਾਲੀਵੁੱਡ ਦੇ ਮਸ਼ਹੂਰ ਗਾਇਕ ਬਾਦਸ਼ਾਹ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾ*ਰਨ ਦੀ ਧਮਕੀ ਦਿੱਤੀ ਹੈ
Published On
By Azad Soch
ਧਮਕੀ ਵਿੱਚ ਗੈਂਗ ਨੇ ਕਿਹਾ ਹੈ ਕਿ ਅਗਲੀ ਵਾਰ ਉਹ ਬਾਦਸ਼ਾਹ ਨੂੰ ਸਿੱਧੀ ਮੱਥੇ ਵਿੱਚ ਗੋ*ਲੀ ਮਾਰਨਗੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਾਕਿਸਤਾਨ ਤੋਂ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਲਰਟ 'ਤੇ, ਜਾਂਚ ਪਟਨਾ ਦੇ ਆਈਜੀ ਨੂੰ ਸੌਂਪੀ ਗਈ
Published On
By Azad Soch
Bihar,18,DEC,2025,(Azad Soch News):- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪਾਕਿਸਤਾਨ ਅਧਾਰਤ ਗੈਂਗਸਟਰ ਸ਼ਾਹਜ਼ਾਦ ਭਟੀ ਵੱਲੋਂ ਇੱਕ ਵੀਡੀਓ ਰਾਹੀਂ ਖੁੱਲੀ ਧਮਕੀ ਮਿਲੀ ਹੈ, ਜਿਸ ਨਾਲ ਪੁਲਿਸ ਅਲਰਟ 'ਤੇ ਹੈ।ਇਹ ਧਮਕੀ ਹਿਜਾਬ ਵਿਵਾਦ ਨਾਲ ਸਬੰਧਤ ਹੈ, ਜਿਸ ਵਿੱਚ ਨਿਤੀਸ਼ ਕੁਮਾਰ... ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Published On
By Azad Soch
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ ਦਲ (INLD) ਦੇ ਪ੍ਰਧਾਨ ਅਭੈ ਚੌਟਾਲਾ (Abhay Chautala) ਨੂੰ ਜਾਨੋਂ ਮਾਰਨ ਦੀ ਗੰਭੀਰ ਧਮਕੀ ਮਿਲੀ ਹੈ,ਧਮਕੀ ਦੇਣ ਵਾਲਾ ਦੋਸ਼ੀ ਆਪਣੇ... Haryana News: ਸੀਐਮ ਦਫ਼ਤਰ ਨੂੰ ਉਡਾਉਣ ਦੀ ਧਮਕੀ
Published On
By Azad Soch
Chandigarh,31,MAY,2025,(Azad Soch News):- ਹਰਿਆਣਾ ਮੁੱਖ ਮੰਤਰੀ ਦਫ਼ਤਰ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਹ ਧਮਕੀ ਚੰਡੀਗੜ੍ਹ ਪੁਲਿਸ (Chandigarh Police) ਨੂੰ ਥ੍ਰੈਟ ਕਾਲ ਰਾਹੀਂ ਦਿੱਤੀ ਗਈ, ਜਿਸ ਤੋਂ ਬਾਅਦ ਹਰਿਆਣਾ ਸਕੱਤਰੇਤ ਅਤੇ ਮੁੱਖ ਮੰਤਰੀ ਨਿਵਾਸ ਦੀ... ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Published On
By Azad Soch
Noida,07 FEB,2025,(Azad Soch News):- ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School) ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਧਮਕੀ ਮਿਲਣ ਤੋਂ ਬਾਅਦ, ਸ਼ਿਵ ਨਾਦਰ ਸਕੂਲ ਨੂੰ ਬੰਦ ਕਰ ਦਿੱਤਾ... ਮੁੰਬਈ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Published On
By Azad Soch
Maharashtra,24 JAN,2025,(Azad Soch News):- ਮਹਾਰਾਸ਼ਟਰ ਦੇ ਮੁੰਬਈ ਦੇ ਜੋਗੇਸ਼ਵਰੀ-ਓਸ਼ੀਵਾਰਾ (Jogeshwari-Oshiwara) ਇਲਾਕੇ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਕੂਲ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਇਸ ਤੋਂ ਬਾਅਦ, ਸੁਰੱਖਿਆ ਤੁਰੰਤ ਸਖ਼ਤ ਕਰ ਦਿੱਤੀ ਗਈ... Delhi ਦੇ 4 ਸਕੂਲਾਂ ਨੂੰ ਹਫਤੇ ਵਿਚ ਦੂਜੀ ਵਾਰ ਬੰਬ ਦੀ ਧਮਕੀ ਵਾਲੀ Email ਮਿਲੀ
Published On
By Azad Soch
New Delhi,13 DEC,2024,(Azad Soch News):- 9 ਦਸੰਬਰ ਨੂੰ ਘੱਟੋ-ਘੱਟ 44 ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ ਸਨ, ਹੁਣ ਸ਼ੁੱਕਰਵਾਰ ਸਵੇਰੇ ਦਿੱਲੀ ਦੇ ਚਾਰ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਈਮੇਲ (Email) ਕੀਤੀਆਂ ਗਈਆਂ, ਦਿੱਲੀ ਫਾਇਰ ਸਰਵਿਸਿਜ਼ (Delhi Fire... ਅੱਜ ਸਵੇਰੇ ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
Published On
By Azad Soch
New Delhi,09 DEC,2024,(Azad Soch News):- ਅੱਜ ਸਵੇਰੇ ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ,ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ (Delhi Public School) ਅਤੇ ਪੱਛਮੀ ਵਿਹਾਰ ਸਥਿਤ ਜੀਡੀ ਗੋਇਨਕਾ ਪਬਲਿਕ ਸਕੂਲ (GD Goenka Public School)... ਉੱਤਰਾਖੰਡ ਦੇ ਹਲਦਵਾਨੀ ਦੇ ਰਹਿਣ ਵਾਲੇ ਮਸ਼ਹੂਰ ਯੂਟਿਊਬਰ ਸੌਰਭ ਜੋਸ਼ੀ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ ਮਿਲੀ
Published On
By Azad Soch
Uttarakhand,18 NOV,2024,(Azad Soch News):- ਉੱਤਰਾਖੰਡ ਦੇ ਹਲਦਵਾਨੀ ਦੇ ਰਹਿਣ ਵਾਲੇ ਮਸ਼ਹੂਰ ਯੂਟਿਊਬਰ ਸੌਰਭ ਜੋਸ਼ੀ (Haldwani Youtuber Saurabh Joshi) ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ (Gangster Lawrence Bishnoi) ਦੇ ਨਾਮ ਤੋਂ ਧਮਕੀ ਮਿਲੀ ਹੈ,ਸੌਰਭ ਜੋਸ਼ੀ ਨੇ ਪੁਲਿਸ (Police) ਕੋਲ ਸ਼ਿਕਾਇਤ ਦਰਜ ਕਰਵਾਈ ਹੈ... 