#
top news
Punjab 

'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 9 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 303 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ...
Read More...
Punjab 

ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ, 9 ਨਵੰਬਰ:  ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ...
Read More...
Punjab 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ *ਧੂਰੀ (ਸੰਗਰੂਰ), 9 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ...
Read More...
Punjab 

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ ਚੰਡੀਗੜ੍ਹ, 9 ਨਵੰਬਰ:ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ...
Read More...
Punjab 

ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ

ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 9 ਨਵੰਬਰ:ਪੰਜਾਬ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...
Read More...
Punjab 

1182949 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

1182949 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ ਬਠਿੰਡਾ, 9 ਨਵੰਬਰ : ਜ਼ਿਲ੍ਹੇ ਦੀਆਂ ਅਨਾਜ਼ ਮੰਡੀਆਂ ਵਿੱਚ 8 ਨਵੰਬਰ 2025 ਤੱਕ ਜਿੱਥੇ ਝੋਨੇ ਦੀ 1182949 ਮੀਟ੍ਰਿਕ ਟਨ ਆਮਦ ਹੋਈ ਹੈ ਉੱਥੇ ਹੀ 1121149 ਮੀਟ੍ਰਿਕ ਟਨ ਵੱਖ-ਵੱਖ ਖਰੀਦ ਏਜੰਸੀਆਂ ਨੇ ਝੋਨੇ ਦੀ ਖਰੀਦ ਕੀਤੀ ਹੈ। ਇਸ ਦੇ ਨਾਲ ਹੀ...
Read More...
Punjab 

ਸਪੀਕਰ ਨੇ ਪ੍ਰੇਮ ਨਗਰ ਵਿਖੇ 4 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ

ਸਪੀਕਰ ਨੇ ਪ੍ਰੇਮ ਨਗਰ ਵਿਖੇ 4 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਕੋਟਕਪੂਰਾ, 9 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿੱਖਾਂਵਾਲਾ ਰੋਡ ਪ੍ਰੇਮ ਨਗਰ ਵਾਰਡ ਨੰਬਰ 4 ਕੋਟਕਪੂਰਾ ਵਿਖੇ 4 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਨਵੀਂ ਸੜਕ ਦਾ ਨੀਂਹ ਪੱਥਰ...
Read More...
Punjab 

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਤਰਨ ਤਾਰਨ, 9 ਨਵੰਬਰ (        ) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰਬੰਧਾਂ...
Read More...
Punjab 

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਸ੍ਰੀ ਅਨੰਦਪੁਰ ਸਾਹਿਬ  09 ਨਵੰਬਰ  () ਡਾਕਟਰ ਸੁਖਵਿੰਦਰ  ਸਿੰਘ  ਨੇ  ਸ੍ਰੀ ਅਨੰਦਪੁਰ ਸਾਹਿਬ  ਦੇ  ਸੀਨੀਅਰ ਮੈਡੀਕਲ  ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ  'ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ...
Read More...
Punjab 

ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ

ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ ਮਾਨਸਾ, 9 ਨਵੰਬਰ     ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੋਕੇ ਕਲਾਂ ਦਾ ਕਿਸਾਨ ਸੁਖਜੀਤ ਸਿੰਘ (38 ਸਾਲ) ਸਾਲ 2013 ਤੋਂ ਪਰਾਲੀ ਪ੍ਰਬੰਧਨ ਕਰਕੇ ਅਤੇ ਕੁਦਰਤੀ ਖੇਤੀ ਨਾਲ ਜੁੜ ਕੇ ਸਫਲ ਅਤੇ ਉੱਦਮੀ ਕਿਸਾਨ ਵਜੋਂ ਉਭਰਿਆ ਹੈ।               ਸੁਖਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ             ਓਸਨੇ...
Read More...
Punjab 

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚ ਜਨਤਾ ਨੂੰ ਮਿਲਣਗੇ ਅਤੇ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ...
Read More...
Punjab 

ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ ਫ਼ਰੀਦਕੋਟ, 8 ਨਵੰਬਰ ( ) : ਫਰੀਦਕੋਟ ਜ਼ਿਲ੍ਹੇ ਵਿੱਚ      ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਪਰਾਲੀ ਪ੍ਰਬੰਧਨ ਲਈ  ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਹਲਕਾ ਜੈਤੋ ਦੇ ਪਿੰਡ   ਡਿਪਟੀ...
Read More...

Advertisement