#
village
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਹਰਿਆਣਾ ਦੇ ਬੁੱਧਵਾਰ ਦੁਪਹਿਰ ਕਰੀਬ 11:30 ਵਜੇ ਪਿੰਡ ਝਗਡੋਲੀ ਨੇੜੇ ਮਹਿੰਦਰਗੜ੍ਹ ਬ੍ਰਾਂਚ ਨਹਿਰ ਵਿੱਚੋਂ ਦੋ ਫੌਜੀ ਮੋਰਟਾਰ ਗੋਲੇ ਮਿਲੇ
Published On
By Azad Soch
ਮਹਿੰਦਰਗੜ੍ਹ/ਹਰਿਆਣਾ,18 ਜੂਨ, 2026, (ਆਜ਼ਾਦ ਸੋਚ ਨਿਊਜ਼):- ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਪਿੰਡ ਝਗਡੋਲੀ ਨੇੜਿਓਂ ਲੰਘਦੀ ਮਹਿੰਦਰਗੜ੍ਹ ਬ੍ਰਾਂਚ ਨਹਿਰ ਵਿੱਚੋਂ ਬੁੱਧਵਾਰ ਦੁਪਹਿਰ ਕਰੀਬ 11:30 ਵਜੇ ਦੋ ਜ਼ਿੰਦਾ ਫੌਜੀ ਮੋਰਟਾਰ ਗੋਲੇ (Mortar Shells) ਮਿਲਣ ਨਾਲ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ।
ਇਸ... ਹਰਿਆਣਾ ਦੇ ਫ਼ਤਿਹਬਾਦ ਜ਼ਿਲ੍ਹੇ ਦੇ ਟੋਹਾਣਾ ਖੇਤਰ ਦੇ ਪਿੰਡ ਬੋਸਤੀ ਦੀ ਪੂਜਾ ਨੇ ਹਾਂਗਕਾਂਗ ਵਿਚ ਰਚਾ ਇਤਿਹਾਸ
Published On
By Azad Soch
ਫ਼ਤਿਹਬਾਦ,31, ਮਈ, 2026, (ਆਜ਼ਾਦ ਸੋਚ ਨਿਊਜ਼):- ਹਰਿਆਣਾ ਦੇ ਫ਼ਤਿਹਬਾਦ ਜ਼ਿਲ੍ਹੇ ਦੇ ਟੋਹਾਣਾ ਖੇਤਰ ਦੇ ਪਿੰਡ ਬੋਸਤੀ ਦੀ ਰਹਿਣ ਵਾਲੀ ਧੀ ਪੂਜਾ ਨੇ ਹਾਂਗਕਾਂਗ ਵਿੱਚ ਖੇਡੀ ਜਾ ਰਹੀ ਅੰਡਰ-20 ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਅਤੇ ਸੂਬੇ ਦਾ ਨਾਮ •... ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਸੁਬਾਨਾ ਪਿੰਡ ਵਿਚ ਇਕ ਨੌਜਵਾਨ ਦਾ ਗੋ*ਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ
Published On
By Azad Soch
ਘਟਨਾ ਸਥਾਨ 'ਤੇ 20 ਤੋਂ 25 ਰਾਉਂਡ ਫਾਇਰ ਕੀਤੇ ਗਏ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਪਿੰਡ ਨੌਗਾਮਾ ਤੋਂ ਬਹੁਤ ਹੀ ਮੰਦਭਾਗੀ ਦੁਖਦਾਈ ਖ਼ਬਰ
Published On
By Azad Soch
ਇੱਕ ਨੌਜਵਾਨ ਅਫਸਰ ਦਾ ਇਸ ਤਰ੍ਹਾਂ ਚਲੇ ਜਾਣਾ ਪਰਿਵਾਰ ਅਤੇ ਦੇਸ਼ ਲਈ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਸਮਾਣਾ ਦੇ ਪਿੰਡ ਫਤਿਹਪੁਰ ਦੇ ਨੌਜਵਾਨ ਦਾ ਅਮਰੀਕਾ ’ਚ ਗੋ*ਲ਼ੀ ਮਾ*ਰ ਕੇ ਕਤਲ ਕਰ ਦਿੱਤਾ ਗਿਆ ਹੈ
Published On
By Azad Soch
50 ਲੱਖ ਰੁਪਏ ਇਕੱਠੇ ਕਰਕੇ ਆਪਣੇ ਇਕਲੌਤੇ ਪੁੁੱਤ ਨੂੰ ਵਰਕ ਪਰਮਿਟ ’ਤੇ ਅਮਰੀਕਾ ਭੇਜਿਆ ਸੀ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਕੁਲਾਣਾ ਪਿੰਡ ਦੇ ਨਿਵਾਸੀ ਕਨਿਸ਼ਕ ਚੌਹਾਨ ਨੇ ਆਪਣੇ ਸ਼ਾਨਦਾਰ ਆਲ ਰਾਊਂਡ ਪ੍ਰਦਰਸ਼ਨ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ
Published On
By Azad Soch
Chandigarh,08,FEB,2026,(Azad Soch News):- ਇਤਿਹਾਸਕ ਮੈਚ ਵਿੱਚ, ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਕੁਲਾਣਾ ਪਿੰਡ ਦੇ ਨਿਵਾਸੀ ਕਨਿਸ਼ਕ ਚੌਹਾਨ (Kanishk Chauhan) ਨੇ ਆਪਣੇ ਸ਼ਾਨਦਾਰ ਆਲ ਰਾਊਂਡ ਪ੍ਰਦਰਸ਼ਨ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ,ਅੱਠਵੇਂ ਨੰਬਰ 'ਤੇ ਬੱਲੇਬਾਜ਼ੀ ਕਰਦੇ ਹੋਏ, ਕਨਿਸ਼ਕ ਚੌਹਾਨ ਨੇ... ਪਿੰਡ ਬੇਟੂ ਕਦੀਮ ਦੇ ਸਰਪੰਚ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 50 ਹਜ਼ਾਰ ਰੁਪਏ ਦੀ ਰਾਸ਼ੀ ਲਈ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੂੰ ਸੌਂਪਿਆ ਚੈੱਕ
Published On
By Azad Soch
ਫਿਰੋਜ਼ਪੁਰ,20 ਸਤੰਬਰ 2025,(ਸੁਖਵਿੰਦਰ ਸਿੰਘ):- ਪਿੰਡ ਬੇਟੂ ਕਦੀਮ ਦੇ ਸਰਪੰਚ ਮੁਖਤਿਆਰ ਸਿੰਘ ਪੂਰੀ ਵੱਲੋਂ ਅੱਜ ਪੰਜਾਬ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਲਈ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ ਨੂੰ... ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ: ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ
Published On
By Azad Soch
ਪੰਜਾਬ ਸਰਕਾਰ ਦਾ ਪਾਰਦਰਸ਼ੀ ਅਤੇ ਡਿਜ਼ਿਟਲ ਹੜ੍ਹ ਰਾਹਤ ਮਾਡਲ ਬਣਿਆ: ਹਰ ਪਿੰਡ ਦੀ ਆਵਾਜ਼, ਮਿਲਿਆ ਹਰ ਕੰਮ ਦਾ ਹਿਸਾਬ
Chadnigarh,17,SEP,2025,(Azad Soch News):- ਪੰਜਾਬ ਵਿੱਚ ਆਈ ਭਿਆਨਕ ਹੜ੍ਹ ਨੇ ਲੋਕ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ... ਆਪ੍ਰੇਸ਼ਨ ਰਾਹਤ’ ਨੇ ਬਦਲੀ ਤਸਵੀਰ! ਹਰ ਪਿੰਡ ਤੱਕ ਪਹੁੰਚੀ ਪੰਜਾਬ ਸਰਕਾਰ ਦੀ ਮਦਦ
Published On
By Azad Soch
Patiala,09,SEP,2025,(Azad Soch News):- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਲੋਕਾਂ ਦੇ ਘਰਾਂ, ਖੇਤਾਂ ਅਤੇ ਰੋਜ਼ਾਨਾ ਜੀਵਨ ਨੂੰ ਬਹੁਤ ਪ੍ਰਭਾਵਿਤ ਕੀਤਾ। ਇਸ ਮੁਸ਼ਕਲ ਸਮੇਂ ਵਿੱਚ, ਪੰਜਾਬ ਸਰਕਾਰ ਨੇ "ਆਪ੍ਰੇਸ਼ਨ ਰਾਹਤ" ਸ਼ੁਰੂ ਕਰਕੇ ਪ੍ਰਭਾਵਿਤ ਲੋਕਾਂ ਨੂੰ ਨਵੀਂ ਉਮੀਦ ਦਿੱਤੀ। ਮੁੱਖ ਮੰਤਰੀ
ਮੰਤਰੀ... ਪਿੰਡ ਗੱਟੀ ਰਾਜੋ ਕੇ ਨਜ਼ਦੀਕ ਇਲਾਕਿਆਂ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਅਨੁਰਾਧਾ ਵੱਲੋਂ ਟਰਾਲੀ ਰਾਹੀਂ ਰਾਹਤ ਸਮੱਗਰੀ ਪਹੁੰਚਾਈ ਗਈ
Published On
By Azad Soch
ਫਿਰੋਜ਼ਪੁਰ 08 ਸਤੰਬਰ 2025 ( ਸੁਖਵਿੰਦਰ ਸਿੰਘ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ... ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਦੌਲਤਪੁਰ ਤੇ ਫਲੌਲੀ ਦਾ ਦੌਰਾ; ਵੱਡੀ ਨਦੀ 'ਤੇ ਬਣ ਰਹੇ ਪੁਲ ਦੇ ਚੱਲ ਰਹੇ ਕੰਮ ਦਾ ਜਾਇਜ਼ਾ
Published On
By Azad Soch
ਪਟਿਆਲਾ, 12 ਜੁਲਾਈ:
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਦੌਲਤਪੁਰ ਅਤੇ ਫਲੌਲੀ ਦਾ ਦੌਰਾ ਕਰਕੇ ਵੱਡੀ ਨਦੀ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੌਲਤਪੁਰ ਵਿਖੇ ਵੱਡੀ ਨਦੀ 'ਤੇ... ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ 30 ਮਈ ਨੂੰ ਜੱਦੀ ਪਿੰਡ ਉੱਭਾਵਾਲ ’ਚ
Published On
By Azad Soch
ਸੰਗਰੂਰ, 30 ਮਈ, 2025:- ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ (Senior Akali leader Sukhdev Singh Dhindsa) ਸਾਬਕਾ ਕੇਂਦਰੀ ਮੰਤਰੀ, ਦੇ ਮ੍ਰਿਤਕ ਸਰੀਰ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਉਭਾਵਾਲ ਜ਼ਿਲ੍ਹਾ ਸੰਗਰੂਰ ਵਿਖੇ 30 ਮਈ ਨੂੰ 12.00 ਦੁਪਿਹਰੇ ਕੀਤਾ 