ਭਾਰਤ ਉਤੇ 27 ਅਗੱਸਤ ਤੋਂ 50% ਅਮਰੀਕੀ ਟੈਰਿਫ਼ ਲਾਗੂ

ਭਾਰਤ ਉਤੇ 27 ਅਗੱਸਤ ਤੋਂ 50% ਅਮਰੀਕੀ ਟੈਰਿਫ਼ ਲਾਗੂ

Washington,27,AUG,2025,(Azad Soch Newz):-  ਅਮਰੀਕਾ ਨੇ 27 ਅਗੱਸਤ ਤੋਂ ਭਾਰਤੀ ਉਤਪਾਦਾਂ ਉਤੇ 25 ਫ਼ੀ ਸਦੀ ਵਾਧੂ ਟੈਰਿਫ ਲਾਗੂ (Tariffs Apply) ਕਰਨ ਦੀ ਯੋਜਨਾ ਦਾ ਵੇਰਵਾ ਦਿੰਦੇ ਹੋਏ ਇਕ ਖਰੜਾ ਨੋਟਿਸ ਜਾਰੀ ਕੀਤਾ ਹੈ, ਜਿਸ ਨਾਲ ਅਮਰੀਕਾ ਨੂੰ ਭਾਰਤ ਦਾ 48 ਅਰਬ ਡਾਲਰ ਤੋਂ ਵੱਧ ਦਾ ਨਿਰਯਾਤ ਪ੍ਰਭਾਵਤ ਹੋਵੇਗਾ,ਭਾਰਤ ਤੋਂ ਇਲਾਵਾ ਬ੍ਰਾਜ਼ੀਲ ਇਕਲੌਤਾ ਅਮਰੀਕੀ ਵਪਾਰਕ ਭਾਈਵਾਲ ਹੈ, ਜਿਸ ਉਤੇ 50 ਫੀ ਸਦੀ ਆਯਾਤ ਡਿਊਟੀ ਲਗਦੀ ਹੈ। ਵਣਜ ਮੰਤਰਾਲੇ ਦੇ ਅਨੁਸਾਰ, ਅਮਰੀਕਾ ਨੂੰ ਭਾਰਤ ਦੇ ਲਗਭਗ 48.2 ਅਰਬ ਡਾਲਰ ਦੇ ਮਾਲ ਨਿਰਯਾਤ (2024 ਦੇ ਵਪਾਰ ਮੁੱਲ ਦੇ ਅਧਾਰ ਤੇ) ਵਾਧੂ ਟੈਰਿਫ ਦੇ ਅਧੀਨ ਹੋਣਗੇ। 

Advertisement

Latest News

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ
*ਲੁਧਿਆਣਾ, 27 ਜੂਨ: *         ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ...
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ
ਵਿਸ਼ੇਸ਼ ਗਹਿਰੀ ਸੁਧਾਈ: ਬੀਐਲਓਜ਼ ਵਲੋਂ ਜ਼ਿਲ੍ਹੇ ਵਿੱਚ ਗਣਨਾ ਫਾਰਮਾਂ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ
ਸਵੀਪ ਟੀਮ ਨੇ ਗਣਨਾ ਫਾਰਮ ਭਰਨ ਬਾਰੇ ਜਾਗਰੂਕਤਾ ਕੀਤਾ
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ
ਸਪੀਕਰ ਵੱਲੋਂ ਕੋਟਕਪੂਰਾ ਦੇ ਵਾਰਡ ਨੰ. 9 ਅਤੇ 10 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਰਵਾਨਾ