ਅਮਰੀਕਾ ਦੇ ਸ਼ਹਿਰ ਕੈਰੇਬੀਅਨ ਵਿੱਚ 7.6 ਤੀਬਰਤਾ ਦਾ ਭੂਚਾਲ ਆਇਆ
By Azad Soch
On
Caribbean,09 FEB,2025,(Azad Soch News):- ਅਮਰੀਕਾ ਦੇ ਸ਼ਹਿਰ ਕੈਰੇਬੀਅਨ ਵਿੱਚ 7.6 ਤੀਬਰਤਾ ਦਾ ਭੂਚਾਲ ਆਇਆ,ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ (Research Center for Geosciences) ਨੇ ਕਿਹਾ ਕਿ ਸ਼ਨੀਵਾਰ ਨੂੰ ਹੋਂਡੁਰਸ ਦੇ ਉੱਤਰ ਵਿੱਚ 7.5 ਤੀਬਰਤਾ ਦਾ ਭੂਚਾਲ ਆਇਆ,ਜੀਐਫਜ਼ੈਡ (GFZ) ਨੇ ਸ਼ੁਰੂ ਵਿੱਚ ਭੂਚਾਲ ਦੀ ਤੀਬਰਤਾ 6.89 ਦੱਸੀ ਸੀ, ਜਿਸ ਤੋਂ ਬਾਅਦ ਕਿਹਾ ਕਿ ਭੂਚਾਲ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ 'ਤੇ ਸੀ,ਅਮਰੀਕੀ ਸੁਨਾਮੀ ਚੇਤਾਵਨੀ ਪ੍ਰਣਾਲੀ ਨੇ ਕਿਹਾ ਕਿ ਭੂਚਾਲ ਤੋਂ ਬਾਅਦ ਕੈਰੇਬੀਅਨ ਸਾਗਰ ਅਤੇ ਹੋਂਡੁਰਾਸ ਦੇ ਉੱਤਰ ਵਿੱਚ ਸੁਨਾਮੀ ਦੀ ਚੇਤਾਵਨੀ ਦਿੱਤੀ ਗਈ ਹੈ।
Related Posts
Latest News
17 Jun 2025 19:25:31
ਚੰਡੀਗੜ੍ਹ, 17 ਜੂਨ:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ...
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ