ਜਾਪਾਨ ਦੇ ਦੱਖਣੀ-ਪੱਛਮੀ ਖੇਤਰ 'ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ

ਮਰੀਜ਼ ਨੂੰ ਲਿਜਾ ਰਿਹਾ ਮੈਡੀਕਲ ਟਰਾਂਸਪੋਰਟ ਹੈਲੀਕਾਪਟਰ ਸਮੁੰਦਰ ਵਿੱਚ ਡਿੱਗ ਗਿਆ

ਜਾਪਾਨ ਦੇ ਦੱਖਣੀ-ਪੱਛਮੀ ਖੇਤਰ 'ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ

Japan,08,APRIL,20024,(Azad Soch News):- ਜਾਪਾਨ ਦੇ ਦੱਖਣੀ-ਪੱਛਮੀ ਖੇਤਰ 'ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ,ਮਰੀਜ਼ ਨੂੰ ਲਿਜਾ ਰਿਹਾ ਮੈਡੀਕਲ ਟਰਾਂਸਪੋਰਟ ਹੈਲੀਕਾਪਟਰ (Medical Transport Helicopter) ਸਮੁੰਦਰ ਵਿੱਚ ਡਿੱਗ ਗਿਆ,ਇਸ ਹਾਦਸੇ 'ਚ ਹੈਲੀਕਾਪਟਰ 'ਚ ਸਵਾਰ 6 'ਚੋਂ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਬਾਕੀ 3 ਨੂੰ ਜਾਪਾਨ ਕੋਸਟ ਗਾਰਡ ਨੇ ਸਮੇਂ 'ਤੇ ਬਚਾ ਲਿਆ ਤੱਟ ਰੱਖਿਅਕ ਨੇ ਸੋਮਵਾਰ ਨੂੰ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ,ਹੈਲੀਕਾਪਟਰ ਕ੍ਰੈਸ਼ ਕਿਵੇਂ ਹੋਇਆ ਇਹ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ।

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ