ਰਨਵੇਅ ‘ਤੇ ਦੌੜਦੇ ਸਮੇਂ United Airlines ਦੀ ਫਲਾਈਟ ਦੇ ਇੰਜਨ ‘ਚ ਲੱਗੀ ਅੱਗ

ਰਨਵੇਅ ‘ਤੇ ਦੌੜਦੇ ਸਮੇਂ United Airlines ਦੀ ਫਲਾਈਟ ਦੇ ਇੰਜਨ ‘ਚ ਲੱਗੀ ਅੱਗ

Chicago,28 May,2024,(Azad Soch News):- ਅਮਰੀਕਾ ਦੇ ਸ਼ਿਕਾਗੋ ਦੇ ਓ’ਹਾਰੇ ਅੰਤਰਰਾਸ਼ਟਰੀ ਹਵਾਈ ਅੱਡੇ (O'Hare International Airport) ‘ਤੇ ਰਨਵੇਅ ‘ਤੇ ਦੌੜਦੇ ਸਮੇਂ ਯੂਨਾਈਟਿਡ ਏਅਰਲਾਈਨਜ਼ (United Airlines) ਦੇ ਜਹਾਜ਼ ਨੂੰ ਅੱਗ ਲੱਗ ਗਈ,ਇਹ ਏਅਰਬੱਸ ਏ320 ਜਹਾਜ਼ (Airbus A320 Aircraft) ਸੀ,ਇਹ ਉਡਾਣ ਭਰਨ ਹੀ ਵਾਲਾ ਸੀ ਜਦੋਂ ਇੱਕ ਇੰਜਣ ਵਿੱਚੋਂ ਧੂੰਆਂ ਉੱਠਦਾ ਦੇਖਿਆ ਗਿਆ,ਅਮਰੀਕੀ ਮੀਡੀਆ ਹਾਊਸ ਫੌਕਸ ਨਿਊਜ਼ ਮੁਤਾਬਕ ਏਅਰਪੋਰਟ ਅਥਾਰਟੀ (Airport Authority) ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ,ਅਧਿਕਾਰੀਆਂ ਨੇ ਦੱਸਿਆ ਕਿ ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਨੇ ਸੋਮਵਾਰ ਰਾਤ ਭਾਰਤੀ ਸਮੇਂ ਅਨੁਸਾਰ ਕਰੀਬ 11:30 ਵਜੇ ਸ਼ਿਕਾਗੋ ਤੋਂ ਵਾਸ਼ਿੰਗਟਨ ਲਈ ਉਡਾਣ ਭਰੀ ਸੀ,ਜਦੋਂ ਇਹ ਹਾਦਸਾ ਵਾਪਰਿਆ,ਜਿਸ ਤੋਂ ਬਾਅਦ ਇਸ ਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਸਾਰੇ 148 ਯਾਤਰੀਆਂ ਅਤੇ 5 ਚਾਲਕ ਦਲ ਦੇ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ,ਹਾਦਸੇ ਕਾਰਨ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ 45 ਮਿੰਟ ਲਈ ਰੋਕ ਦਿੱਤੀਆਂ ਗਈਆਂ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ