ਐਤਵਾਰ ਦੇਰ ਰਾਤ ਪਾਕਿਸਤਾਨ ਸਰਹੱਦ ਨੇੜੇ ਪੂਰਬੀ ਅਫਗਾਨਿਸਤਾਨ ਵਿੱਚ 6.0 ਦੀ ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ
By Azad Soch
On
Afghanistan,01,SEP,2025,(Azad Soch News):- ਐਤਵਾਰ ਦੇਰ ਰਾਤ ਪਾਕਿਸਤਾਨ ਸਰਹੱਦ ਨੇੜੇ ਪੂਰਬੀ ਅਫਗਾਨਿਸਤਾਨ ਵਿੱਚ 6.0 ਦੀ ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਨੇ ਭਾਰੀ ਤਬਾਹੀ ਮਚਾਈ ਹੈ । ਵਿਨਾਸ਼ਕਾਰੀ ਭੂਚਾਲ (Earthquake) ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ 11:47 ਵਜੇ ਆਇਆ । USGS ਮੁਤਾਬਕ, ਇਸ ਦਾ ਕੇਂਦਰ (Epicenter) ਪੂਰਬੀ ਅਫਗਾਨਿਸਤਾਨ ਦੇ ਨੰਗਰਹਾਰ (Nangarhar) ਸੂਬੇ ਵਿੱਚ ਜਲਾਲਾਬਾਦ ਸ਼ਹਿਰ (Jalalabad City) ਦੇ ਨੇੜੇ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ ਸਿਰਫ਼ 8 ਕਿਲੋਮੀਟਰ ਹੇਠਾਂ ਸੀ ।ਇਸ ਭਿਆਨਕ ਤਬਾਹੀ ਕਾਰਨ ਹੁਣ ਤੱਕ 622 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1500 ਤੋਂ ਵੱਧ ਲੋਕ ਜ਼ਖਮੀ ਹੋਏ ਹਨ ।
Related Posts
Advertisement
Latest News
16 Apr 2026 21:57:50
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ- ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
