ਫਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ

ਫਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ

Manila,10,OCT,2025,(Azad Soch News):-  ਫਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸ਼ਕਤੀਸ਼ਾਲੀ ਭੂਚਾਲ (Earthquake) ਆਇਆ,ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ ਲੱਗਭਗ 7.3 ਦੱਸੀ ਜਾ ਰਹੀ ਹੈ,ਤੇਜ਼ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ,ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸਥਿਤ ਸੀ,ਫਿਲੀਪੀਨਜ਼ (Philippines) ਵਿੱਚ ਪਹਿਲਾਂ ਮੰਗਲਵਾਰ 30 ਸਤੰਬਰ ਨੂੰ ਭੂਚਾਲ ਆਇਆ ਸੀ,ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ ਲੱਗਭਗ 6.9 ਮਾਪੀ ਗਈ ਸੀ,ਭੂਚਾਲ (Earthquake) ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਨੇ ਪੱਥਰ ਅਤੇ ਕੰਕਰੀਟ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ। 

Advertisement

Latest News

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ
ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ...
ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ
ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ
ਗਣਨਾ 2027 ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ
ਜੈਕਾਰਾ ਮੂਵਮੈਂਟ ਦੇ ਕੰਚਨ ਕਾਇਆ ਐਵਾਰਡ ਦਾ ਲੋਕਾਂ ’ਤੇ ਪਵੇਗਾ ਚੰਗਾ ਪ੍ਰਭਾਵ : ਸਪੀਕਰ ਸੰਧਵਾਂ
ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ ਤੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਣ- ਹਰਜੋਤ ਸਿੰਘ ਬੈਂਸ