ਵੀਅਤਨਾਮ ’ਚ ਸਨਿਚਰਵਾਰ ਦੁਪਹਿਰ ਨੂੰ ਅਚਾਨਕ ਆਏ ਤੂਫਾਨ ਦੌਰਾਨ ਸੈਲਾਨੀਆਂ ਦੀ ਇਕ ਕਿਸ਼ਤੀ ਪਲਟ ਗਈ

ਵੀਅਤਨਾਮ ’ਚ ਸਨਿਚਰਵਾਰ ਦੁਪਹਿਰ ਨੂੰ ਅਚਾਨਕ ਆਏ ਤੂਫਾਨ ਦੌਰਾਨ ਸੈਲਾਨੀਆਂ ਦੀ ਇਕ ਕਿਸ਼ਤੀ ਪਲਟ ਗਈ

Vietnam,20,JULY,2025,(Azad Soch News):- ਵੀਅਤਨਾਮ ’ਚ ਸਨਿਚਰਵਾਰ ਦੁਪਹਿਰ ਨੂੰ ਸੈਰ-ਸਪਾਟੇ ਦੌਰਾਨ ਅਚਾਨਕ ਆਏ ਤੂਫਾਨ (Storm) ਦੌਰਾਨ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟ ਗਈ, ਜਿਸ ’ਚ 34 ਲੋਕਾਂ ਦੀ ਮੌਤ ਹੋ ਗਈ,ਅੱਠ ਹੋਰ ਅਜੇ ਵੀ ਲਾਪਤਾ ਹਨ,ਰੀਪੋਰਟਾਂ ਮੁਤਾਬਕ ਵਾਂਡਰ ਸੀ ਕਿਸ਼ਤੀ ’ਚ 48 ਮੁਸਾਫ਼ਰ ਅਤੇ ਚਾਲਕ ਦਲ ਦੇ ਪੰਜ ਮੈਂਬਰ ਸਵਾਰ ਸਨ,ਜਿਨ੍ਹਾਂ ਵਿਚੋਂ ਸਾਰੇ ਵੀਅਤਨਾਮੀ ਸਨ,ਬਚਾਅ ਕਰਮਚਾਰੀਆਂ ਨੇ 11 ਲੋਕਾਂ ਨੂੰ ਬਚਾਇਆ ਅਤੇ ਹਾਦਸੇ ਵਾਲੀ ਥਾਂ ਦੇ ਨੇੜੇ ਮ੍ਰਿਤਕਾਂ ਨੂੰ ਬਰਾਮਦ ਕੀਤਾ। 

Advertisement

Latest News

ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ
ਪਟਿਆਲਾ, 16, ਮਈ, 2026, (ਆਜ਼ਾਦ ਸੋਚ ਨਿਊਜ਼):-  ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੁੰਦਾ...
ਦਿੱਲੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਹੈ
ਹਰਿਆਣਾ ਸਰਕਾਰ ਨੇ ਰਾਜ ਭਰ ਵਿੱਚ ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨ ਰਜਿਸਟ੍ਰੇਸ਼ਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਹਲਕੀ ਬਾਰਿਸ਼ ਤੋਂ ਬਾਅਦ,ਮੌਸਮ ਇੱਕ ਵਾਰ ਫਿਰ ਪੂਰੀ ਤਰ੍ਹਾਂ ਖੁਸ਼ਕ ਹੋ ਗਿਆ ਹੈ
ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਸੁਬਾਨਾ ਪਿੰਡ ਵਿਚ ਇਕ ਨੌਜਵਾਨ ਦਾ ਗੋ*ਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ
ਆਕਲੈਂਡ ਦੇ ਪੰਜਾਬੀ ਸਿੱਖ ਪਰਵਾਰ ਨਾਲ ਸਬੰਧਤ ਫੁੱਟਬਾਲਰ ਸਰਪ੍ਰੀਤ ਸਿੰਘ ਦੀ ਫ਼ੀਫ਼ਾ ਵਿਸ਼ਵ ਕੱਪ 2026 ਲਈ ਨਿਊਜ਼ਲੀਂਡ ਦੀ ਆਲ ਵ੍ਹਾਈਟਸ ਫ਼ੀਫ਼ਾ ਵਿਸ਼ਵ ਟੀਮ ਵਿਚ ਚੋਣ ਹੋ ਗਈ ਹੈ
ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ