ਅਮਰੀਕਾ ਨੇ ਭਾਰਤ ‘ਤੇ ਟੈਰਿਫ 50 ਫੀਸਦ ਤੋਂ ਘਟਾ ਕੇ 18 ਫੀਸਦ ਕਰ ਦਿੱਤਾ ਹੈ
By Azad Soch
On
USA,03,JAN,2026,(Azad Soch News):- ਭਾਰਤ ਤੇ ਅਮਰੀਕਾ ਵਿਚਾਲੇ ਲੰਬੇ ਸਮੇਂ ਤੋਂ ਜਿਸ ਟ੍ਰੇਡ ਡੀਲ (Trade Deal) ਦਾ ਇੰਤਜ਼ਾਰ ਸੀ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦਾ ਐਲਾਨ ਕਰ ਦਿੱਤਾ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਨੇ ਭਾਰਤ ‘ਤੇ ਟੈਰਿਫ 50 ਫੀਸਦ ਤੋਂ ਘਟਾ ਕੇ 18 ਫੀਸਦ ਕਰ ਦਿੱਤਾ ਹੈ,ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਅਪ੍ਰੈਲ ਵਿਚ 25 ਫੀਸਦ ਰੈਸੀਪ੍ਰੋਕਲ ਟੈਰਿਫਕ ਲਗਾਇਆ ਸੀ ਤੇ ਰੂਸ ਤੋਂ ਤੇਲ ਖਰੀਦਣ ਕਾਰਨ ਅਗਤ ਵਿਚ 25 ਫੀਸਦ ਪੈਨਲਟੀ ਦਾ ਐਲਾਨ ਕੀਤਾ ਸੀ,ਇਸ ਨਾਲ ਭਾਰਤ ‘ਤੇ ਕੁੱਲ ਟੈਰਿਫਕ 50 ਫੀਸਦ ਹੋ ਗਿਆ ਸੀ,ਹੁਣ ਵ੍ਹਾਈਟ ਹਾਊਸ (cccc) ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ ‘ਤੇ ਸਿਰਫ 18 ਫੀਸਦ ਟੈਰਿਫ ਹੀ ਲੱਗੇਗਾ,ਅਮਰੀਕਾ ਰੂਸੀ ਤੇਲ ਖਰੀਦਣ ਕਾਰਨ ਲੱਗਿਆ 25 ਫੀਸਦ ਟੈਰਿਫ ਹਟਾ ਦੇਵੇਗਾ।
Related Posts
Latest News
13 Feb 2026 21:16:55
ਚੰਡੀਗੜ੍ਹ, 13 ਫਰਵਰੀ 2026
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.

_260129_224019.jpg)