ਅਫਗਾਨਿਸਤਾਨ ‘ਚ ਸ਼ੁੱਕਰਵਾਰ ਤੜਕੇ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
By Azad Soch
On
Afghanistan,27 DEC,2024,(Azad Soch News):- ਅਫਗਾਨਿਸਤਾਨ ‘ਚ ਸ਼ੁੱਕਰਵਾਰ ਤੜਕੇ ਹੀ ਧਰਤੀ ਕੰਬ ਗਈ,ਦੱਸਿਆ ਗਿਆ ਹੈ ਕਿ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 73 ਕਿਲੋਮੀਟਰ ਦੱਖਣ ‘ਚ 4.1 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਭੂਚਾਲ ਕਾਰਨ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ,ਪ੍ਰਾਪਤ ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਸਵੇਰੇ 5.41 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਭੂਚਾਲ ਦਾ ਮੁੱਖ ਕੇਂਦਰ ਅਫਗਾਨਿਸਤਾਨ ਦੇ ਬਦਖਸ਼ਾਨ ਨੇੜੇ ਸੀ, ਰਾਤ 1:11 ਵਜੇ ਅਫਗਾਨਿਸਤਾਨ ਸਰਹੱਦ ‘ਤੇ 4.2 ਤੀਬਰਤਾ ਦੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ।
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


