ਉੱਤਰੀ ਪਾਪੂਆ ਨਿਊ ਗਿਨੀ‘ਚ ਸੋਮਵਾਰ ਨੂੰ 6.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
By Azad Soch
On
Papua New Guinea,25 March,2024,(Azad Soch News):- ਉੱਤਰੀ ਪਾਪੂਆ ਨਿਊ ਗਿਨੀ (Papua New Guinea) ‘ਚ ਸੋਮਵਾਰ ਨੂੰ 6.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਇਸ ਸਮੇਂ ਉੱਤਰੀ ਪਾਪੂਆ ਨਿਊ ਗਿਨੀ ਹੜ੍ਹਾਂ ਨਾਲ ਜੂਝ ਰਿਹਾ ਹੈ,ਇਸ ਵਿਚਕਾਰ ਭੂਚਾਲ (Earthquake) ਦੇ ਤੇਜ਼ ਝਟਕਿਆਂ ਨੇ ਸਥਾਨਕ ਪ੍ਰਸ਼ਾਸਨ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ,ਇਸ ਕਾਰਨ ਕਰੀਬ 1000 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਅਤੇ ਕਰੀਬ 5 ਲੋਕਾਂ ਦੀ ਮੌਤ ਹੋ ਗਈ,ਐਤਵਾਰ ਸਵੇਰੇ ਜਦੋਂ ਭੂਚਾਲ ਆਇਆ ਤਾਂ ਦੇਸ਼ ਦੀ ਸੇਪਿਕ ਨਦੀ ਦੇ ਨਾਲ ਲੱਗਦੇ ਦਰਜਨਾਂ ਪਿੰਡ ਪਹਿਲਾਂ ਹੀ ਵੱਡੇ ਹੜ੍ਹਾਂ ਨਾਲ ਜੂਝ ਰਹੇ ਸਨ,ਬੀਤੇ ਦਿਨ ਹੀ ਪਾਪੂਆ ਨਿਊ ਗਿਨੀ ਵਿੱਚ 7.0 ਤੀਬਰਤਾ ਦੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ,ਹਾਲਾਂਕਿ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


