ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
By Azad Soch
On
Pakistan,16,MARCH,2025,(Azad Soch News):- ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ ਘੱਟੋ-ਘੱਟ 90 ਸੈਨਿਕ ਮਾਰੇ ਗਏ,ਬੀਐਲਏ ਨੇ ਦਾਅਵਾ ਕੀਤਾ ਹੈ ਕਿ ਮਜੀਦ ਬ੍ਰਿਗੇਡ (Majeed Brigade) ਨੇ ਪਾਕਿਸਤਾਨੀ ਫ਼ੌਜ ਦੇ ਕਾਫ਼ਲੇ ‘ਤੇ ਆਤਮਘਾਤੀ ਹਮਲਾ ਕੀਤਾ ਹੈ, ਇਸ ਤੋਂ ਬਾਅਦ ਬੀਐਲਏ (BLA) ਦੇ ਫਤਿਹ ਦਸਤੇ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਮਰਨ ਵਾਲੇ ਪਾਕਿਸਤਾਨੀ ਸੈਨਿਕਾਂ ਦੀ ਕੁੱਲ ਗਿਣਤੀ 90 ਹੋ ਗਈ, ਇਸ ਕਾਫ਼ਲੇ ਵਿੱਚ 7 ਬੱਸਾਂ ਸ਼ਾਮਲ ਸਨ, ਜੋ ਕਿ ਕਵੇਟਾ ਤੋਂ ਤਫ਼ਤਾਨ ਜਾ ਰਹੀਆਂ ਸਨ, ਫਿਰ ਬਲੋਚਿਸਤਾਨ ਦੇ ਨੋਸ਼ਕੀ ‘ਚ ਆਰਸੀਡੀ ਹਾਈਵੇਅ (RCD Highway) ‘ਤੇ ਇਸ ਨੂੰ ਨਿਸ਼ਾਨਾ ਬਣਾਇਆ ਗਿਆ।
Related Posts
Latest News
30 Apr 2025 16:32:27
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...