ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ

ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ

Bangladesh,17 OCT,2024,(Azad Soch News):-  ਬੰਗਲਾਦੇਸ਼ ਦੀ ਅਦਾਲਤ ਨੇ ਵੀਰਵਾਰ (17 ਅਕਤੂਬਰ) ਨੂੰ ਸਾਬਕਾ ਨੇਤਾ ਸ਼ੇਖ ਹਸੀਨਾ (Sheikh Hasina) ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ ਹੈ,ਸ਼ੇਖ ਹਸੀਨਾ ਅਗਸਤ 'ਚ ਸੱਤਾ ਤੋਂ ਹਟਾਏ ਜਾਣ ਤੋਂ ਬਾਅਦ ਭਾਰਤ ਆ ਗਏ ਸੀ, ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ (International Criminal Tribunal) ਦੇ ਮੁੱਖ ਵਕੀਲ ਮੁਹੰਮਦ ਤਾਜੁਲ ਇਸਲਾਮ ਨੇ ਵੀਰਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ, ''ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Former Prime Minister Sheikh Hasina) ਦੀ ਗ੍ਰਿਫਤਾਰੀ ਤੇ ਉਸ ਨੂੰ 18 ਨਵੰਬਰ ਨੂੰ ਅਦਾਲਤ 'ਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ,ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਦੇ ਪ੍ਰਧਾਨ ਜਸਟਿਸ ਮੁਹੰਮਦ ਗੁਲਾਮ ਮੁਰਤੂਜ਼ਾ ਮਜ਼ੂਮਦਾਰ ਨੇ ਸਵੇਰੇ 11:30 ਵਜੇ ਟ੍ਰਿਬਿਊਨਲ (Tribunal) ਦੀ ਕਾਰਵਾਈ ਸ਼ੁਰੂ ਕੀਤੀ,ਪਹਿਲੇ ਦਿਨ ਇਸਤਗਾਸਾ ਟੀਮ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ 50 ਹੋਰ ਲੋਕਾਂ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਦੀ ਮੰਗ ਕੀਤੀ। 

Advertisement

Latest News

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 13 ਫਰਵਰੀ ਨੂੰ ਹੋਣ ਜਾ ਰਹੀ ਹੈ
Chandigarh,13, FEB,2025,(Azad Soch News):- ਸਰਕਾਰ ਦੀ ਕੈਬਨਿਟ ਮੀਟਿੰਗ (Cabinet Meeting) ਚਾਰ ਮਹੀਨਿਆਂ ਬਾਅਦ ਅੱਜ (13 ਫਰਵਰੀ) ਹੋਣ ਜਾ ਰਹੀ ਹੈ,ਇਸ...
ਉੱਤਰਾਖੰਡ ਸਰਕਾਰ ਕੈਲਾਸ਼ ਜਾਣ ਵਾਲੇ ਯਾਤਰੀਆਂ ਲਈ ਹਵਾਈ ਸੇਵਾ ਸ਼ੁਰੂ ਕਰਨ ਜਾ ਰਹੀ ਹੈ
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਨਾਲ ਮਾਰਸੇਲ ਵਿੱਚ ਭਾਰਤੀ ਕੌਂਸਲੇਟ ਦਾ ਉਦਘਾਟਨ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-02-2025 ਅੰਗ 686
ਹਰਿਆਣਾ ਦਾ ਬਜਟ ਸੈਸ਼ਨ ਅਗਲੇ ਮਹੀਨੇ 7 ਮਾਰਚ ਤੋਂ ਸ਼ੁਰੂ ਹੋਵੇਗਾ
ਮੌਜੂਦਾ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦਾ ਬੀੜਾ ਉਠਾਇਆ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ
ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ