ਫ਼ਰਜ਼ੀ ਖਾਤਿਆਂ ਨੂੰ ਬੰਦ ਕਰਨ ਲਈ ਸੋਸ਼ਲ ਮੀਡੀਆ ਮੰਚ ‘ਐਕਸ’ ਦਾ ਵੱਡਾ ਫ਼ੈਸਲਾ

ਫ਼ਰਜ਼ੀ ਖਾਤਿਆਂ ਨੂੰ ਬੰਦ ਕਰਨ ਲਈ ਸੋਸ਼ਲ ਮੀਡੀਆ ਮੰਚ ‘ਐਕਸ’ ਦਾ ਵੱਡਾ ਫ਼ੈਸਲਾ

New Delhi, April 16,(Azad Soch News):- ਜਾਅਲੀ ਖਾਤਿਆਂ (Fake Accounts) ਦੀ ਵਧਦੀ ਗਿਣਤੀ ਨੂੰ ਰੋਕਣ ਲਈ ਸੋਸ਼ਲ ਮੀਡੀਆ ਮੰਚ ‘ਐਕਸ’ (Social Media Platform 'X') (ਪਹਿਲਾਂ ਟਵਿੱਟਰ) ਹੁਣ ਨਵੇਂ ਯੂਜ਼ਰਸ (New Users) ਤੋਂ ਕੁੱਝ ਵੀ ਸ਼ੇਅਰ ਕਰਨ,ਪੋਸਟ ਲਾਈਕ ਕਰਨ,ਬੁੱਕਮਾਰਕ (Bookmark) ਕਰਨ ਅਤੇ ਪੋਸਟ ਦਾ ਜਵਾਬ ਦੇਣ ਦੇ ਬਦਲ ਦੀ ਵਰਤੋਂ ਕਰਨ ਲਈ ਮਾਮੂਲੀ ਫੀਸ ਲਵੇਗਾ,ਪ੍ਰਯੋਗਕਰਤਾ ਹੁਣ ਮੁਫਤ ’ਚ ਸਿਰਫ਼ ਮੰਚ ਦੀ ਵਰਤੋਂ ਕਰ ਸਕਣਗੇ ਜਾਂ ਇਸ ’ਤੇ ਕਿਸੇ ਹੋਰ ਖਾਤੇ ਨੂੰ ‘ਫਾਲੋ’ ("Follow") ਕਰ ਸਕਦੇ ਹਨ,ਸੋਮਵਾਰ ਨੂੰ ਅਪਗ੍ਰੇਡ (Upgrade) ਕਰਨ ਤੋਂ ਬਾਅਦ ਮੰਚ ਦੀ ਵੈੱਬਸਾਈਟ (Website) ’ਤੇ ਕਿਹਾ ਗਿਆ ਹੈ।

ਕਿ ਨਵੇਂ ਖਾਤਿਆਂ ਨੂੰ ਪੋਸਟ ਕਰਨ,ਲਾਈਕ ਕਰਨ,ਬੁੱਕਮਾਰਕਿੰਗ (Bookmarking) ਕਰਨ ਅਤੇ ਜਵਾਬ ਦੇਣ ਤੋਂ ਪਹਿਲਾਂ ਮਾਮੂਲੀ ਸਾਲਾਨਾ ਫੀਸ ਦੇਣੀ ਹੋਵੇਗੀ,ਕੰਪਨੀ (Company) ਨੇ ਕਿਹਾ, ‘‘ਇਸ ਦਾ ਉਦੇਸ਼ ਅਣਚਾਹੇ ਈ-ਮੇਲ (ਸਪੈਮ) (E-Mail (Spam)) ਨੂੰ ਘਟਾਉਣਾ ਅਤੇ ਹਰ ਕਿਸੇ ਨੂੰ ਬਿਹਤਰ ਅਨੁਭਵ ਦੇਣਾ ਹੈ,ਹਾਲਾਂਕਿ,ਅਜੇ ਇਹ ਸਪੱਸ਼ਟ ਨਹੀਂ ਹੈ,ਕਿ ਨਵੇਂ ਨਿਯਮ ਚੋਣਵੇਂ ਸਥਾਨਾਂ ’ਤੇ ਲਾਗੂ ਹੋਣਗੇ ਜਾਂ ਵਿਸ਼ਵ ਭਰ ’ਚ,ਐਕਸ (X) ਦੇ ਮਾਲਕ ਅਤੇ ਉਦਯੋਗਪਤੀ ਐਲਨ ਮਸਕ (Entrepreneur Elon Musk) ਨੇ ਮੰਚ ’ਤੇ ਲਿਖਿਆ, ‘‘ਬਦਕਿਸਮਤੀ ਨਾਲ,ਨਵੇਂ ਪ੍ਰਯੋਗਕਰਤਾਵਾਂ ਨੂੰ ਕੁੱਝ ਵੀ ਲਿਖਣ ਲਈ ਮਾਮੂਲੀ ਫੀਸ ਦਾ ਭੁਗਤਾਨ ਕਰਨਾ ਪਏਗਾ,ਇਹ ਜਾਅਲੀ ਖਾਤਿਆਂ (Fake Accounts) ਨੂੰ ਰੋਕਣ ਦਾ ਇਕੋ ਇਕ ਤਰੀਕਾ ਹੈ।’’

 

Advertisement

Latest News

 ਯੂਟਿਊਬਰ ਐਲਵੀਸ਼ ਯਾਦਵ ਦੀਆਂ ਵਧੀਆਂ ਮੁਸ਼ਕਲਾਂ,Money Laundering ਦਾ ਮਾਮਲਾ ਦਰਜ ਯੂਟਿਊਬਰ ਐਲਵੀਸ਼ ਯਾਦਵ ਦੀਆਂ ਵਧੀਆਂ ਮੁਸ਼ਕਲਾਂ,Money Laundering ਦਾ ਮਾਮਲਾ ਦਰਜ
New Delhi,04 May,2024,(Azad Soch News):- ਯੂਟਿਊਬਰ ਐਲਵੀਸ਼ ਯਾਦਵ (YouTuber Elvish Yadav) ਦੀਆਂ ਵਧੀਆਂ ਮੁਸ਼ਕਲਾਂ ਦਿਨੋ ਦਿਨ ਵੱਧ ਰਹੀਆਂ ਹਨ,ਇਸ ਵਿਚਾਲੇ...
ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿਚ ਦੋਸ਼ੀ ਹਿੱਟ ਸਕੂਐਡ ਦੇ ਮੈਂਬਰਾਂ ਦੀ ਕੈਨੇਡਾ ਪੁਲਿਸ ਵੱਲੋਂ ਤਿੰਨ ਦੋਸ਼ੀ ਗ੍ਰਿਫ਼ਤਾਰ ਕੀਤੇ ਗਏ
ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼