ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ
By Azad Soch
On
British,06,OCT,2025,(Azad Soch News):- ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ (British Prime Minister Keir Starmer) ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ,ਦੋ ਦਿਨਾਂ ਦੌਰੇ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ 'ਵਿਜ਼ਨ 2025' 'ਤੇ ਚਰਚਾ ਕਰਨਗੇ,ਵਿਦੇਸ਼ ਮੰਤਰਾਲੇ ਨੇ ਸ਼ਨੀਵਾਰ ਨੂੰ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਦੌਰੇ ਦਾ ਐਲਾਨ ਕੀਤਾ,ਮੰਤਰਾਲੇ ਨੇ ਕਿਹਾ ਕਿ ਸਟਾਰਮਰ ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ 8 ਅਤੇ 9 ਅਕਤੂਬਰ ਨੂੰ ਭਾਰਤ ਦਾ ਆਪਣਾ ਪਹਿਲਾ ਅਧਿਕਾਰਤ ਦੌਰਾ ਕਰਨਗੇ।
Related Posts
Latest News
24 May 2026 20:36:42
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ....

