ਕੈਨੇਡਾ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰੇਗਾ

ਕੈਨੇਡਾ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰੇਗਾ

Canada,26 OCT,2024,(Azad Soch News):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਨੇ ਕਿਹਾ ਹੈ ਕਿ ਉਹ ਕੈਨੇਡਾ ਵਿੱਚ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰਨਗੇ,ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ (Study Permit) ਦੀ ਗਿਣਤੀ ਨੂੰ ਸੀਮਤ ਕਰਨ ਤੋਂ ਇੱਕ ਮਹੀਨੇ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2025 ਤੋਂ ਸ਼ੁਰੂ ਹੋਣ ਵਾਲੇ ਇਮੀਗ੍ਰੇਸ਼ਨ ਨੰਬਰਾਂ ਵਿਚ ਕਟੌਤੀ ਕਰੇਗੀ ਅਤੇ ਕੰਪਨੀਆਂ ਲਈ ਸਖ਼ਤ ਨਿਯਮਾਂ ਦਾ ਐਲਾਨ ਕਰੇਗੀ,ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਟਵੀਟ ਕਰਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ,” ਅਸੀਂ ਕੰਪਨੀਆਂ ਲਈ ਸਖ਼ਤ ਨਿਯਮ ਲੈ ਕੇ ਆ ਰਹੇ ਹਾਂ ਕਿ ਉਹ ਪਹਿਲਾਂ ਸਾਬਤ ਕਰਨ ਕਿ ਉਹ ਸਥਾਨਕ ਕਾਮਿਆਂ ਨੂੰ ਕਿਉਂ ਨਹੀਂ ਰੱਖ ਸਕਦੀਆਂ," ਉਨ੍ਹਾਂ ਨੇ ਇੱਕ ਟਵੀਟ ਕਰ ਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ।”

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ