ਕੈਨੇਡਾ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਐਲਾਨ

ਕੈਨੇਡਾ ਦੇ  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵੱਡਾ ਐਲਾਨ

Toronto,17 JAN,2025,(Azad Soch News):-  ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੇ ਵੱਡਾ ਐਲਾਨ ਕੀਤਾ ਹੈ,ਤਾਜ਼ਾ ਐਲਾਨ ਵਿਚ ਟਰੂਡੋ ਨੇ ਕਿਹਾ ਹੈ ਕਿ ਉਹ ਅਗਲੀਆਂ ਆਮ ਚੋਣਾਂ ਵਿਚ ਹਿੱਸਾ ਨਹੀਂ ਲਵੇਗਾ,ਕੈਨੇਡਾ ਵਿਚ ਆਮ ਚੋਣਾਂ ਇਸ ਸਾਲ ਅਕਤੂਬਰ ਵਿਚ ਹੋਣੀਆਂ ਹਨ ਪਰ ਇਹ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਟਰੂਡੋ ਨੇ ਬੁੱਧਵਾਰ ਨੂੰ ਓਟਾਵਾ ਵਿਚ ਇਕ ਪ੍ਰੈੱਸ ਕਾਨਫ਼ਰੰਸ (Press Conference) ਦੌਰਾਨ ਕਿਹਾ, ‘ਮੈਂ ਆਉਣ ਵਾਲੀਆਂ ਚੋਣਾਂ ਵਿਚ ਨਹੀਂ ਲੜਾਂਗਾ,ਇਹ ਮੇਰਾ ਅਪਣਾ ਫ਼ੈਸਲਾ ਹੈ,ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਟਰੂਡੋ ਕੈਨੇਡੀਅਨ ਸੂਬਿਆਂ ਦੇ ਮੁਖੀਆਂ ਨਾਲ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸੁਲ੍ਹਾ ਕਰਨ ਦੀ ਰਣਨੀਤੀ ’ਤੇ ਚਰਚਾ ਕਰ ਰਹੇ ਹਨ,ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (53) ਨੇ ਅਪਣੇ ਸਿਆਸੀ ਭਵਿੱਖ ਬਾਰੇ ਅਨਿਸ਼ਚਿਤਤਾ ਜ਼ਾਹਰ ਕਰਦਿਆਂ ਕਿਹਾ, ‘ਮੈਂ ਭਵਿੱਖ ਵਿਚ ਕੀ ਕਰਾਂਗਾ ਇਸ ਬਾਰੇ ਬਹੁਤਾ ਨਹੀਂ ਸੋਚਿਆ ਹੈ,ਫ਼ਿਲਹਾਲ, ਮੈਂ ਉਸ ਕੰਮ ’ਤੇ ਧਿਆਨ ਦੇ ਰਿਹਾ ਹਾਂ ਜੋ ਕੈਨੇਡੀਅਨਾਂ *Canadians) ਨੇ ਮੇਰੇ ਲਈ ਚੁਣਿਆ ਹੈ।’

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ