ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ ਨੂੰ ਹਿਰਾਸਤ ਵਿੱਚ ਲਿਆ
By Azad Soch
On
Canada,10, NOV,2024,(Azad Soch News):- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅਰਸ਼ ਡਾਲਾ (Arsh Dalla) ਨੂੰ ਹਿਰਾਸਤ ਵਿੱਚ ਲਿਆ ਹੈ,ਭਾਰਤ ਨੂੰ ਲੰਬੇ ਸਮੇਂ ਤੋਂ ਅਰਸ਼ ਡਾਲਾ ਲੋੜੀਂਦਾ ਸੀ,ਕੈਨੇਡਾ ‘ਚ 27-28 ਅਕਤੂਬਰ ਨੂੰ ਗੋਲੀਬਾਰੀ ਹੋਈ ਸੀ,ਜਿਸ ‘ਚ ਅਰਸ਼ ਡਾਲਾ (Arsh Dalla) ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ,ਇਸ ਤੋਂ ਬਾਅਦ ਹੁਣ ਕੈਨੇਡੀਅਨ ਪੁਲਿਸ (Canadian Police) ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ,ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ,ਸੁਰੱਖਿਆ ਏਜੰਸੀਆਂ ਇਸ ਖ਼ਬਰ ਬਾਰੇ ਹੋਰ ਜਾਣਕਾਰੀ ਹਾਸਲ ਕਰ ਰਹੀਆਂ ਹਨ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


