World
World 

ਆਸਟ੍ਰੇਲੀਆ 1 ਜੁਲਾਈ ਤੋਂ ਐਜੂਕੇਸ਼ਨ ਵੀਜ਼ਾ ਨੀਤੀ ਵਿੱਚ ਭਾਰੀ ਸਖ਼ਤੀ ਕਰਨ ਜਾ ਰਿਹਾ ਹੈ

ਆਸਟ੍ਰੇਲੀਆ 1 ਜੁਲਾਈ ਤੋਂ ਐਜੂਕੇਸ਼ਨ ਵੀਜ਼ਾ ਨੀਤੀ ਵਿੱਚ ਭਾਰੀ ਸਖ਼ਤੀ ਕਰਨ ਜਾ ਰਿਹਾ ਹੈ Australia,15 June,2024,(Azad Soch News):- ਆਸਟ੍ਰੇਲੀਆ ਵਿਚ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਨਿਯਮ ਲਾਗੂ ਕੀਤੇ ਜਾ ਰਹੇ ਹਨ,ਜਿਸ ਨਾਲ ਵਿਦਿਆਰਥੀਆਂ ਖਾਸ ਕਰਕੇ ਭਾਰਤੀ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ,1 ਜੁਲਾਈ ਤੋਂ ਐਜੂਕੇਸ਼ਨ ਵੀਜ਼ਾ ਨੀਤੀ (Education Visa Policy) ਵਿੱਚ ਭਾਰੀ ਸਖ਼ਤੀ ਹੈ,ਇਸ ਤੋਂ...
Read More...
World 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਵਿੱਚ ਜਸਟਿਨ ਟਰੂਡੋ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਇਟਲੀ ਵਿੱਚ ਜਸਟਿਨ ਟਰੂਡੋ ਨਾਲ ਕੀਤੀ ਗੱਲਬਾਤ Italy,15 June 2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਦੇ ਤੀਜੇ ਕਾਰਜਕਾਲ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੀ ਸਮਾਪਤੀ ਕੀਤੀ, ਜਦੋਂ ਉਹ ਇਟਲੀ ਵਿੱਚ G7 ਸਿਖਰ ਸੰਮੇਲਨ (G7 Summit) ਵਿੱਚ ਸ਼ਾਮਲ...
Read More...
World 

ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਲੂਆਂ ਲਈ ਵੀਜ਼ਾ ਮਨਜ਼ੂਰ ਕੀਤੇ ਗਏ

ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਲੂਆਂ ਲਈ ਵੀਜ਼ਾ ਮਨਜ਼ੂਰ ਕੀਤੇ ਗਏ Islamabad,14 June,2024,(Azad Soch News):- ਪਾਕਿਸਤਾਨ ਨੇ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੀ ਬਰਸੀ ਮੌਕੇ ਸ਼ਰਧਾਲੂਆਂ ਲਈ ਵੀਜ਼ਾ ਮਨਜ਼ੂਰ ਕਰ ਲਿਆ ਹੈ,ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 21 ਤੋਂ 30 ਜੂਨ 2024 ਤੱਕ ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੀ...
Read More...
World 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ਦੇ ਆਊਟਰੀਚ ਸੈਸ਼ਨ ਵਿਚ ਹਿੱਸਾ ਲੈਣ ਲਈ ਦੱਖਣੀ ਇਟਲੀ ਦੇ ਅਪੁਲੀਆ ਪਹੁੰਚੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ਦੇ ਆਊਟਰੀਚ ਸੈਸ਼ਨ ਵਿਚ ਹਿੱਸਾ ਲੈਣ ਲਈ ਦੱਖਣੀ ਇਟਲੀ ਦੇ ਅਪੁਲੀਆ ਪਹੁੰਚੇ Bari (Italy), 14 June 2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ (G-7 Summit) ਦੇ ਆਊਟਰੀਚ ਸੈਸ਼ਨ (Outreach Sessions) ਵਿਚ ਹਿੱਸਾ ਲੈਣ ਅਤੇ ਸ਼ੁੱਕਰਵਾਰ ਨੂੰ ਵਿਸ਼ਵ ਨੇਤਾਵਾਂ ਨਾਲ ਵੱਖ-ਵੱਖ ਮੁੱਦਿਆਂ 'ਤੇ ਦੁਵੱਲੀ ਗੱਲਬਾਤ ਕਰਨ ਲਈ ਦੱਖਣੀ ਇਟਲੀ ਦੇ...
Read More...
World 

ਕੁਵੈਤ ਦੇ ਮੰਗਾਫ ਸ਼ਹਿਰ ‘ਚ 6 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 49 ਮਜ਼ਦੂਰਾਂ ਦੀ ਮੌਤ

ਕੁਵੈਤ ਦੇ ਮੰਗਾਫ ਸ਼ਹਿਰ ‘ਚ 6 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 49 ਮਜ਼ਦੂਰਾਂ ਦੀ ਮੌਤ Kuwait,13 June,2024,(Azad Soch News):- ਕੁਵੈਤ ਦੇ ਮੰਗਾਫ ਸ਼ਹਿਰ ‘ਚ 6 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 49 ਮਜ਼ਦੂਰਾਂ ਦੀ ਮੌਤ ਹੋ ਗਈ,50 ਤੋਂ ਵੱਧ ਲੋਕ ਜ਼ਖਮੀ ਹਨ,ਭਾਰਤ ਦੇ ਵਿਦੇਸ਼ ਮੰਤਰਾਲੇ ਮੁਤਾਬਕ ਮਾਰੇ ਗਏ ਲੋਕਾਂ ‘ਚੋਂ ਲਗਭਗ 42 ਭਾਰਤੀ ਹਨ,ਬਾਕੀ ਮ੍ਰਿਤਕ...
Read More...
World 

ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ 'ਤੇ ਸ਼ੁੱਕਰਵਾਰ ਨੂੰ ਕੋਪੇਨਹੇਗਨ 'ਚ ਇਕ ਵਿਅਕਤੀ ਨੇ ਹਮਲਾ ਕੀਤਾ

ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ 'ਤੇ ਸ਼ੁੱਕਰਵਾਰ ਨੂੰ ਕੋਪੇਨਹੇਗਨ 'ਚ ਇਕ ਵਿਅਕਤੀ ਨੇ ਹਮਲਾ ਕੀਤਾ Denmark,08 June,2024,(Azad Soch News):- ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇਟੇ ਫਰੈਡਰਿਕਸਨ 'ਤੇ ਸ਼ੁੱਕਰਵਾਰ ਨੂੰ ਕੋਪੇਨਹੇਗਨ (Copenhagen) 'ਚ ਇਕ ਵਿਅਕਤੀ ਨੇ ਹਮਲਾ ਕੀਤਾ,ਹਾਲਾਂਕਿ ਇਸ ਹਮਲੇ 'ਚ ਪ੍ਰਧਾਨ ਮੰਤਰੀ ਜ਼ਖਮੀ ਨਹੀਂ ਹੋਏ ਪਰ ਉਨ੍ਹਾਂ ਨੂੰ ਤੁਰੰਤ ਉੱਥੋਂ ਸੁਰੱਖਿਅਤ ਕੱਢ ਲਿਆ ਗਿਆ,ਇੱਕ ਸਥਾਨਕ ਨਿਵਾਸੀ...
Read More...
World 

ਮਾਲਦੀਵ ਨੇ ਇਜ਼ਰਾਈਲੀ ਪਾਸਪੋਰਟ ਧਾਰਕਾਂ ’ਤੇ ਲਗਾਈ ਪਾਬੰਦੀ ਲਗਾਉਣ ਲਈ ਕਾਨੂੰਨਾਂ ’ਚ ਸੋਧ ਕਰਨ ਦਾ ਫੈਸਲਾ ਕੀਤਾ

ਮਾਲਦੀਵ ਨੇ ਇਜ਼ਰਾਈਲੀ ਪਾਸਪੋਰਟ ਧਾਰਕਾਂ ’ਤੇ ਲਗਾਈ ਪਾਬੰਦੀ ਲਗਾਉਣ ਲਈ ਕਾਨੂੰਨਾਂ ’ਚ ਸੋਧ ਕਰਨ ਦਾ ਫੈਸਲਾ ਕੀਤਾ Malay,03 Jane,2024,(Azad Soch News):-    ਮਾਲਦੀਵ ਸਰਕਾਰ ਨੇ ਐਤਵਾਰ ਨੂੰ ਇਜ਼ਰਾਈਲੀ ਪਾਸਪੋਰਟ ਧਾਰਕਾਂ (Israeli Passport Holders) ਦੇ ਹਿੰਦ ਮਹਾਂਸਾਗਰ (Indian Ocean) ਦੇ ਟਾਪੂ ਸਮੂਹ ’ਚ ਦਾਖਲ ਹੋਣ ’ਤੇ ਪਾਬੰਦੀ ਲਗਾਉਣ ਲਈ ਕਾਨੂੰਨਾਂ ’ਚ ਸੋਧ ਕਰਨ ਦਾ ਫੈਸਲਾ ਕੀਤਾ ਹੈ,ਇਹ ਫੈਸਲਾMaldives...
Read More...
World 

ਪੈਰਿਸ ਤੋਂ ਮੁੰਬਈ ਆ ਰਹੀ ਵਿਸਤਾਰਾ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਦਹਿਸ਼ਤ ਮਾਹੌਲ

ਪੈਰਿਸ ਤੋਂ ਮੁੰਬਈ ਆ ਰਹੀ ਵਿਸਤਾਰਾ ਫਲਾਈਟ 'ਚ ਬੰਬ ਦੀ ਖ਼ਬਰ ਨਾਲ ਦਹਿਸ਼ਤ ਮਾਹੌਲ Paris,02 Jane,2024,(Azad Soch News):- ਫਰਾਂਸ ਦੀ ਰਾਜਧਾਨੀ ਪੈਰਿਸ (Paris) ਤੋਂ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਆ ਰਹੀ ਵਿਸਤਾਰਾ ਫਲਾਈਟ ਵਿੱਚ ਬੰਬ ਹੋਣ ਦੀ ਖਬਰ ਨੇ ਸਨਸਨੀ ਮਚਾ ਦਿੱਤੀ ਹੈ,ਇਸ ਸਬੰਧੀ ਹੱਥ ਲਿਖਤ ਪੱਤਰ ਮਿਲਣ ਤੋਂ ਬਾਅਦ ਚਾਲਕ ਦਲ ਦੇ ਮੈਂਬਰਾਂ...
Read More...
World 

ਸੁਨੀਤਾ ਵੀਲੀਅਮਸ ਤੀਜੀ ਵਾਰ ਕਰੇਗੀ ਪੁਲਾੜ ਦੀ ਸੈਰ

ਸੁਨੀਤਾ ਵੀਲੀਅਮਸ ਤੀਜੀ ਵਾਰ ਕਰੇਗੀ ਪੁਲਾੜ ਦੀ ਸੈਰ America,01 Jane,2024,(Azad Soch News):- ਸੁਨੀਤਾ ਵਿਲੀਅਮਸ ਤੀਜੀ ਵਾਰ ਪੁਲਾੜ ਵਿੱਚ ਉਡਾਣ ਭਰਨ ਜਾ ਰਹੀ ਹੈ,ਇਸ ਨਾਲ ਉਸ ਕੋਲ ਨਵੀਂ ਪੁਲਾੜ ਸ਼ਟਲ (New Space Shuttle) ਦੇ ਪਹਿਲੇ ਚਾਲਕ ਦਲ ਦੇ ਮਿਸ਼ਨ ‘ਤੇ ਉਡਾਣ ਭਰਨ ਵਾਲੀ ਪਹਿਲੀ ਮਹਿਲਾ ਵਜੋਂ ਇਤਿਹਾਸ...
Read More...
World 

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ‘ਹਸ਼ ਮਨੀ’ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ‘ਹਸ਼ ਮਨੀ’ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ America,31 May,2024,(Azad Soch News):-  ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ‘ਹਸ਼ ਮਨੀ’ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ,ਮਾਮਲੇ ‘ਤੇ ਦੋ ਦਿਨ ਦੀ ਸੁਣਵਾਈ ਤੋਂ ਬਾਅਦ,12 ਮੈਂਬਰੀ ਜਿਊਰੀ ਨੇ ਉਸ ਨੂੰ ਸਾਰੇ 34 ਦੋਸ਼ਾਂ ‘ਤੇ ਦੋਸ਼ੀ ਠਹਿਰਾਇਆ ਹੈ,ਡੋਨਾਲਡ ਟਰੰਪ...
Read More...
World 

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬ੍ਰਿਟਿਸ਼ ਸੰਸਦ ਭੰਗ ਕੀਤੀ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਬ੍ਰਿਟਿਸ਼ ਸੰਸਦ ਭੰਗ ਕੀਤੀ	British,30 May,2024,(Azad Soch News):- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ (British Prime Minister Rishi Sunak) ਨੇ ਬ੍ਰਿਟਿਸ਼ ਸੰਸਦ ਭੰਗ ਕਰ ਦਿੱਤੀ ਹੈ,ਇਸ ਨਾਲ ਬ੍ਰਿਟੇਨ (British) ਦੀ ਸੰਸਦ 'ਚ 650 ਸੰਸਦ ਮੈਂਬਰਾਂ ਦੀਆਂ ਸੀਟਾਂ ਅੱਧੀ ਰਾਤ ਤੋਂ ਇਕ ਝਟਕੇ 'ਚ ਖਾਲੀ...
Read More...
World 

ਰਨਵੇਅ ‘ਤੇ ਦੌੜਦੇ ਸਮੇਂ United Airlines ਦੀ ਫਲਾਈਟ ਦੇ ਇੰਜਨ ‘ਚ ਲੱਗੀ ਅੱਗ

ਰਨਵੇਅ ‘ਤੇ ਦੌੜਦੇ ਸਮੇਂ United Airlines ਦੀ ਫਲਾਈਟ ਦੇ ਇੰਜਨ ‘ਚ ਲੱਗੀ ਅੱਗ Chicago,28 May,2024,(Azad Soch News):- ਅਮਰੀਕਾ ਦੇ ਸ਼ਿਕਾਗੋ ਦੇ ਓ’ਹਾਰੇ ਅੰਤਰਰਾਸ਼ਟਰੀ ਹਵਾਈ ਅੱਡੇ (O'Hare International Airport) ‘ਤੇ ਰਨਵੇਅ ‘ਤੇ ਦੌੜਦੇ ਸਮੇਂ ਯੂਨਾਈਟਿਡ ਏਅਰਲਾਈਨਜ਼ (United Airlines) ਦੇ ਜਹਾਜ਼ ਨੂੰ ਅੱਗ ਲੱਗ ਗਈ,ਇਹ ਏਅਰਬੱਸ ਏ320 ਜਹਾਜ਼ (Airbus A320 Aircraft) ਸੀ,ਇਹ ਉਡਾਣ ਭਰਨ ਹੀ...
Read More...