ਤਾਈਵਾਨ ਦੀ ਰਾਜਧਾਨੀ ਤਾਈਪੇ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ
By Azad Soch
On
Taiwan,28,AUG,2025,(Azad Soch News):- ਤਾਈਵਾਨ ਦੀ ਰਾਜਧਾਨੀ ਤਾਈਪੇ ਵਿੱਚ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ,ਭੂਚਾਲ ਨੇ ਦਹਿਸ਼ਤ ਫੈਲਾ ਦਿੱਤੀ ਹੈ। ਕੇਂਦਰੀ ਮੌਸਮ ਵਿਗਿਆਨ ਪ੍ਰਸ਼ਾਸਨ (Central Meteorological Administration) ਨੇ ਭੂਚਾਲ ਦੀ ਤੀਬਰਤਾ 6 ਮਾਪੀ ਹੈ,ਭੂਚਾਲ ਕਾਰਨ ਤਾਈਪੇ ਦੀਆਂ ਇਮਾਰਤਾਂ ਕੁਝ ਸਕਿੰਟਾਂ ਲਈ ਹਿੱਲ ਗਈਆਂ,ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਹਰ ਕੋਈ ਸੜਕਾਂ 'ਤੇ ਨਿਕਲ ਆਇਆ,ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਅਜੇ ਤੱਕ ਕੋਈ ਖ਼ਬਰ ਨਹੀਂ ਹੈ।
Related Posts
Advertisement
Latest News
24 Jun 2026 17:15:37
ਪਟਿਆਲਾ, 24 ਜੂਨ, 2026, (ਆਜ਼ਾਦ ਸੋਚ ਨਿਊਜ਼):- ਗਰਮੀ ਦੇ ਮੌਸਮ ਵਿੱਚ ਹਰੀ ਇਲਾਇਚੀ ਵਾਲਾ ਦੁੱਧ ਪੀਣਾ ਸਿਹਤ ਲਈ ਬਹੁਤ ਹੀ...
