ਪਾਕਿਸਤਾਨ ਵਿੱਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ
By Azad Soch
On
Pakistan,29,JUN,2025,(Azad Soch News):- ਪਾਕਿਸਤਾਨ ਵਿੱਚ ਅੱਜ ਸਵੇਰੇ ਭੂਚਾਲ (Earthquake) ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ,ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ (ਐਨਸੀਐਸ) (NCS) ਦੇ ਅਨੁਸਾਰ, ਐਤਵਾਰ ਸਵੇਰੇ 3:54 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.2 ਸੀ,ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਉੱਤਰ-ਪੱਛਮੀ ਹਿੱਸੇ ਵਿੱਚ ਦੱਸਿਆ ਜਾ ਰਿਹਾ ਹੈ, ਭਾਵੇਂ ਭੂਚਾਲ (Earthquake) ਦੇ ਝਟਕੇ ਹਲਕੇ ਸਨ ਪਰ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਸੀ,ਭੂਚਾਲ ਆਉਂਦੇ ਹੀ ਕਈ ਥਾਵਾਂ 'ਤੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


