ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ
By Azad Soch
On
Islamabad,09 JAN,2025,(Azad Soch News):- ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ (Maryam Nawaz) ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ ਯੂਏਈ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ (President Sheikh Mohammed bin Zayed) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵੇਂ ਨੇਤਾਵਾਂ ਨੇ ਹੱਥ ਮਿਲਾਇਆ, ਜਿਸ ਕਾਰਨ ਪੂਰੇ ਦੇਸ਼ 'ਚ ਹੰਗਾਮਾ ਹੋ ਗਿਆ। ਇਸ ਦੇ ਨਾਲ ਹੀ ਦੋਹਾਂ ਦੀ ਇਕ ਤਸਵੀਰ ਵੀ ਵਾਇਰਲ ਹੋ ਰਹੀ ਹੈ, ਜਿਸ 'ਚ ਮਰੀਅਮ ਨਵਾਜ਼ ਨੇ ਯੂਏਈ (UAE) ਦੇ ਰਾਸ਼ਟਰਪਤੀ ਦੇ ਹੱਥ 'ਤੇ ਹੱਥ ਰੱਖਿਆ ਹੈ।ਤੁਹਾਨੂੰ ਦੱਸ ਦੇਈਏ ਕਿ UAE ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਤੇ ਉਪ ਰਾਸ਼ਟਰਪਤੀ ਸ਼ੇਖ ਮਨਸੂਰ ਬਿਨ ਜਾਏਦ ਮੰਗਲਵਾਰ ਨੂੰ ਪਾਕਿਸਤਾਨ ਦੇ ਨਿੱਜੀ ਦੌਰੇ 'ਤੇ ਪਹੁੰਚੇ, ਜਿੱਥੇ ਹਵਾਈ ਅੱਡੇ (Airport) 'ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਉਨ੍ਹਾਂ ਦੀ ਭਤੀਜੀ ਮਰੀਅਮ ਨਵਾਜ਼ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।
Related Posts
Latest News
ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
16 Jan 2025 12:28:12
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...