ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ

ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ

Bangladesh,12,MAY,2025,(Azad Soch News):- ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ (Awami League) ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ,ਇਹ ਫ਼ੈਸਲਾ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਲਿਆ ਸੀ,ਸਰਕਾਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਪਾਬੰਦੀ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਖਿਆ ਦੇ ਹਿੱਤ ਵਿਚ ਲਗਾਈ ਗਈ ਹੈ ਅਤੇ ਇਹ ਉਦੋਂ ਤਕ ਲਾਗੂ ਰਹੇਗੀ ਜਦੋਂ ਤਕ ਅਵਾਮੀ ਲੀਗ ਅਤੇ ਇਸ ਦੇ ਨੇਤਾਵਾਂ ਵਿਰੁਧ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (International Criminal Tribunal) ਵਿਚ ਚੱਲ ਰਿਹਾ ਮੁਕੱਦਮਾ ਪੂਰਾ ਨਹੀਂ ਹੋ ਜਾਂਦਾ,ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਧਿਕਾਰਤ ਗਜ਼ਟ ਨੋਟੀਫ਼ਿਕੇਸ਼ਨ ਅਗਲੇ ਕੰਮਕਾਜੀ ਦਿਨ ਜਾਰੀ ਕੀਤਾ ਜਾਵੇਗਾ,ਇਸ ਫੈਸਲੇ ਨੂੰ ਸਲਾਹਕਾਰ ਪ੍ਰੀਸ਼ਦ (ਕੈਬਨਿਟ) ਦੀ ਮੀਟਿੰਗ ਵਿਚ ਪ੍ਰਵਾਨਗੀ ਦਿਤੀ ਗਈ। 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ