ਰੂਸ ਵਿੱਚ ਚਾਰ ਭਾਰਤੀ ਵਿਦਿਆਰਥੀਆਂ 'ਤੇ ਹਮਲਾ

ਰੂਸ ਵਿੱਚ ਚਾਰ ਭਾਰਤੀ ਵਿਦਿਆਰਥੀਆਂ 'ਤੇ ਹਮਲਾ

Russia,09,FEB,2026,(Azad Soch News):-  ਰੂਸ ਦੇ ਬਸ਼ਕੋਰਤੋਸਤਾਨ ਗਣਰਾਜ (Republic of Bashkortostan) ਦੇ ਉਫ਼ਾ ਸ਼ਹਿਰ ਵਿੱਚ ਇਕ ਮੈਡੀਕਲ ਯੂਨੀਵਰਸਿਟੀ (Medical University) ਵਿੱਚ ਛੁਰੇ ਨਾਲ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ਵਿੱਚ 4 ਭਾਰਤੀ ਵਿਦਿਆਰਥੀਆਂ ਸਮੇਤ ਕਈ ਹੋਰ ਲੋਕ ਜ਼ਖ਼ਮੀ ਹੋ ਗਏ ਹਨ। ਭਾਰਤੀ ਦੂਤਾਵਾਸ ਨੇ ਸ਼ਨੀਵਾਰ ਯਾਨੀਕਿ 7 ਫਰਵਰੀ ਦੀ ਰਾਤ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸਾਰੇ ਜ਼ਖ਼ਮੀ ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ। ਰੂਸ ਦੇ ਸਿਹਤ ਮੰਤਰਾਲੇ (Ministry of Health) ਅਨੁਸਾਰ, ਹਮਲੇ ਵਿੱਚ ਜ਼ਖ਼ਮੀ ਹੋਏ ਚਾਰ ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉੱਧਰ, ਹਮਲਾ ਕਰਨ ਵਾਲੇ ਕਿਸ਼ੋਰ ਨੂੰ ਵੀ ਬੱਚਿਆਂ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ।

Advertisement

Latest News

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ :        ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ
ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ