ਚੀਨ CPEC ਵਿੱਚ ਅਫਗਾਨਿਸਤਾਨ ਨੂੰ ਵੀ ਕਰੇਗਾ ਸ਼ਾਮਿਲ
By Azad Soch
On
Islamabad/Beijing,22,MAY,2025,(Azad Soch News):- ਪਾਕਿਸਤਾਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੀਪੀਈਸੀ (CPEC) ਬਾਰੇ ਐਲਾਨ ਬੀਜਿੰਗ ਵਿੱਚ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ/ਵਿਦੇਸ਼ ਮੰਤਰੀ ਇਸਹਾਕ ਡਾਰ, ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਅਤੇ ਅਫਗਾਨਿਸਤਾਨ ਦੇ ਕਾਰਜਕਾਰੀ ਵਿਦੇਸ਼ ਮੰਤਰੀ ਅਮੀਰ ਖਾਨ ਮੁਤਾਕੀ ਵਿਚਕਾਰ ਹੋਈ ਇੱਕ ਗੈਰ-ਰਸਮੀ ਤਿੰਨ-ਪੱਖੀ ਮੀਟਿੰਗ ਤੋਂ ਬਾਅਦ ਕੀਤਾ ਗਿਆ,ਭਾਰਤ ਸੀਪੀਈਸੀ ਦੀ ਸਖ਼ਤ ਆਲੋਚਨਾ ਕਰਦਾ ਆ ਰਿਹਾ ਹੈ ਕਿਉਂਕਿ ਇਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚੋਂ ਲੰਘਦਾ ਹੈ,ਇਹ ਚੀਨ ਦੇ 'ਬੈਲਟ ਐਂਡ ਰੋਡ ਇਨੀਸ਼ੀਏਟਿਵ' (Belt And Road Initiative) ਦਾ ਵੀ ਵਿਰੋਧ ਕਰਦਾ ਹੈ ਕਿਉਂਕਿ ਇਸ ਪ੍ਰੋਜੈਕਟ ਵਿੱਚ ਸੀਪੀਈਸੀ ਵੀ ਸ਼ਾਮਿਲ ਹੈ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


