ਪਾਕਿਸਤਾਨ 'ਚ ਹੁਣ ਸਿਰਫ਼ 3 ਸਾਲ ਲਈ ਹੋਵੇਗਾ ਚੀਫ਼ ਜਸਟਿਸ ਦਾ ਕਾਰਜਕਾਲ
By Azad Soch
On
Pakistan,21 OCT,2024,(Azad Soch News):- ਪਾਕਿਸਤਾਨ ‘ਚ ਚੀਫ਼ ਜਸਟਿਸ ਦੀਆਂ ਸ਼ਕਦੀਆਂ ਕਾਫੀ ਘਟਾ ਦਿੱਤੀਆਂ ਗਈਆਂ ਹਨ,ਦਰਅਸਲ ਪਾਕਿਸਤਾਨ ਦੀ ‘ਨੈਸ਼ਨਲ ਅਸੈਂਬਲੀ’ ('National Assembly') ਨੇ ਐਤਵਾਰ ਨੂੰ ਰਾਤ ਭਰ ਚੱਲੀ ਬਹਿਸ ਤੋਂ ਬਾਅਦ ਸੋਮਵਾਰ ਨੂੰ ਵਿਵਾਦਤ 26ਵੇਂ ਸੰਵਿਧਾਨ ਸੋਧ ਬਿੱਲ ਨੂੰ ਪਾਸ ਕਰ ਦਿੱਤਾ,ਬਿੱਲ ਵਿੱਚ ਚੀਫ਼ ਜਸਟਿਸ ਦੇ ਕਾਰਜਕਾਲ ਨੂੰ ਤਿੰਨ ਸਾਲ ਤੱਕ ਸੀਮਤ ਕਰਨ ਦੀ ਵਿਵਸਥਾ ਹੈ,ਇਹ ਜਾਣਕਾਰੀ ਪਾਕਿਸਤਾਨ ਦੇ ਮੀਡੀਆ ‘ਚ ਛਪੀਆਂ ਖਬਰਾਂ ਤੋਂ ਮਿਲੀ ਹੈ, ‘ਡਾਨ ਨਿਊਜ਼’ ("Dawn News") ਦੀ ਖਬਰ ਮੁਤਾਬਕ 336 ਮੈਂਬਰੀ ਨੈਸ਼ਨਲ ਅਸੈਂਬਲੀ (National Assembly) ‘ਚ ਵੋਟਿੰਗ ਦੌਰਾਨ 225 ਮੈਂਬਰਾਂ ਨੇ ਬਿੱਲ ਦਾ ਸਮਰਥਨ ਕੀਤਾ,ਸਰਕਾਰ ਨੂੰ ਸੋਧ ਨੂੰ ਪਾਸ ਕਰਨ ਲਈ 224 ਵੋਟਾਂ ਦੀ ਲੋੜ ਸੀ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


