ਭਾਰਤ ਨੇ 50 ਮਿਲੀਅਨ ਡਾਲਰ ਦੇ ਖ਼ਜ਼ਾਨਾ ਬਿੱਲਾਂ ਦੇ ਰੋਲਓਵਰ ਰਾਹੀਂ ਮਾਲਦੀਵ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ
By Azad Soch
On
Maldives,13,MAY,2025,(Azad Soch News):- ਭਾਰਤ ਨੇ 50 ਮਿਲੀਅਨ ਡਾਲਰ ਦੇ ਖ਼ਜ਼ਾਨਾ ਬਿੱਲਾਂ ਦੇ ਰੋਲਓਵਰ ਰਾਹੀਂ ਮਾਲਦੀਵ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਖਲੀਲ (Minister Abdullah Khalil) ਨੇ ਟਵੀਟ ਕੀਤਾ, ‘‘ਮੈਂ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਅਤੇ ਭਾਰਤ ਸਰਕਾਰ (Indian Government) ਦਾ 50 ਮਿਲੀਅਨ ਡਾਲਰ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦਿਲੋਂ ਧੰਨਵਾਦ ਕਰਦਾ ਹਾਂ। ਇਹ ਸਮੇਂ ਸਿਰ ਸਹਾਇਤਾ ਮਾਲਦੀਵ ਅਤੇ ਭਾਰਤ ਵਿਚਕਾਰ ਦੋਸਤੀ ਦੇ ਨਜ਼ਦੀਕੀ ਸਬੰਧਾਂ ਨੂੰ ਦਰਸਾਉਂਦੀ ਹੈ ਅਤੇ ਆਰਥਕ ਲਚਕੀਲੇਪਣ ਲਈ ਵਿੱਤੀ ਸੁਧਾਰਾਂ ਨੂੰ ਲਾਗੂ ਕਰਨ ਲਈ ਸਰਕਾਰ ਦੇ ਚੱਲ ਰਹੇ ਯਤਨਾਂ ਦਾ ਸਮਰਥਨ ਕਰੇਗੀ।’’
Latest News
22 Jun 2025 09:44:55
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...