ਇਜ਼ਰਾਈਲ ਨੇ ਐਤਵਾਰ ਦੇਰ ਰਾਤ ਸੀਰੀਆ ਦੇ ਕਈ ਇਲਾਕਿਆਂ ’ਤੇ ਹਮਲੇ ਕੀਤੇ
By Azad Soch
On
Damascus,09 Sep,2024,(Azad Soch News):- ਇਜ਼ਰਾਈਲ ਨੇ ਐਤਵਾਰ ਦੇਰ ਰਾਤ ਸੀਰੀਆ ਦੇ ਕਈ ਇਲਾਕਿਆਂ ’ਤੇ ਹਮਲੇ ਕੀਤੇ, ਜਿਸ ’ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਜ਼ਿਆਦਾ ਜ਼ਖਮੀ ਹੋ ਗਏ,ਇਜ਼ਰਾਇਲੀ ਹਮਲਿਆਂ ਨੇ ਐਤਵਾਰ ਦੇਰ ਰਾਤ ਮੱਧ ਸੀਰੀਆ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ, ਹਮਾਸ ਸੂਬੇ ਵਿਚ ਇਕ ਹਾਈਵੇਅ ਨੂੰ ਨੁਕਸਾਨ ਪਹੁੰਚਿਆ ਅਤੇ ਅੱਗ ਲੱਗ ਗਈ,ਜਿਸ ਤੋਂ ਬਾਅਦ ਫ਼ਾਇਰ ਬ੍ਰਿਗੇਡ ਮੁਲਾਜ਼ਮ (Fire Brigade Employee) ਅੱਗ ’ਤੇ ਕਾਬੂ ਪਾਉਣ ਲਈ ਜੂਝਦੇ ਦਿਸੇ,ਪੱਛਮੀ ਹਮਾਸ ਸੂਬੇ ਦੇ ਮਸਯਾਫ ਨੈਸ਼ਨਲ ਹਸਪਤਾਲ (Masyaf National Hospital) ਦੀ ਸ਼ੁਰੂਆਤੀ ਰੀਪੋਰਟ ਵਿਚ ਮਰਨ ਵਾਲਿਆਂ ਦੀ ਗਿਣਤੀ ਚਾਰ ਦੱਸੀ ਗਈ ਹੈ,ਹਸਪਤਾਲ ਦੇ ਮੁਖੀ ਫੈਸਲ ਹੈਦਰ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ, ਜਦਕਿ 40 ਹੋਰਾਂ ਨੂੰ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।
Related Posts
Latest News
ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
04 Oct 2024 21:13:25
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...