ਕੈਨੇਡਾ ਵਿੱਚ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀਆਂ ਲਈ ਨਵੇਂ ‘ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ’ ਨਿਯਮ ਲਾਗੂ
By Azad Soch
On
Canada,06,NOV 2024,(Azad Soch News):- ਕੈਨੇਡਾ ਵਿੱਚ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀਆਂ ਲਈ ਨਵੇਂ ‘ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ’ (PGWP) ਨਿਯਮ ਲਾਗੂ ਹੋ ਗਏ ਹਨ,ਨਵੇਂ ਨਿਯਮ 1 ਨਵੰਬਰ ਤੋਂ ਲਾਗੂ ਹੋ ਗਏ ਹਨ, ਜਿਸ ਦੇ ਤਹਿਤ PGWP ਪ੍ਰੋਗਰਾਮ ਵਿੱਚ ਕੁਝ ਬਦਲਾਅ ਦੇਖਣ ਨੂੰ ਮਿਲਣ ਜਾ ਰਹੇ ਹਨ,ਕੈਨੇਡਾ ਵਿੱਚ ਪੜ੍ਹਾਈ ਕਰਨ ਤੋਂ ਬਾਅਦ, ਵਿਦੇਸ਼ੀ ਵਿਦਿਆਰਥੀਆਂ ਨੂੰ ਇੱਕ ਵਰਕ ਪਰਮਿਟ (Work Permit) ਮਿਲਦਾ ਹੈ, ਜਿਸਨੂੰ PGWP ਕਿਹਾ ਜਾਂਦਾ ਹੈ,ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਰਾਹੀਂ ਕੀਤੀਆਂ ਗਈਆਂ ਤਬਦੀਲੀਆਂ ਵਿੱਚ PGWP ਸਬੰਧੀ ਸ਼ਰਤਾਂ ਬਦਲੀਆਂ ਗਈਆਂ ਹਨ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


