ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਵਰਗੇ ਦੇਸ਼ਾਂ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਵਰਗੇ ਦੇਸ਼ਾਂ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ

Canada ,05 DEC 2024,(Azad Soch News):- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੂੰ ਸੁਝਾਅ ਦਿੱਤਾ ਕਿ ਜੇਕਰ ਕੈਨੇਡਾ (Canada) ਇਨ੍ਹਾਂ ਮੁੱਦਿਆਂ ਨੂੰ ਹੱਲ ਨਹੀਂ ਕਰ ਸਕਦਾ ਤਾਂ ਉਸ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਨ 'ਤੇ ਵਿਚਾਰ ਕਰਨਾ ਚਾਹੀਦਾ ਹੈ,ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਲੈ ਕੇ ਨਵੀਂ ਬਹਿਸ ਸ਼ੁਰੂ ਹੋ ਗਈ ਹੈ,ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਵਰਗੇ ਦੇਸ਼ਾਂ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ, ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਐਲਾਨ ਤੋਂ ਬਾਅਦ ਇਨ੍ਹਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧਾਂ ਨੂੰ ਲੈ ਕੇ ਹਲਚਲ ਵਧ ਗਈ ਹੈ, ਫੌਕਸ ਨਿਊਜ਼ (Fox News) ਦੀ ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਫਲੋਰੀਡਾ (Florida) ਵਿੱਚ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ।

Advertisement

Latest News

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 24 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ,...
ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ
ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ
5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ