ਹੁਣ ਰਾਸ਼ਟਰਪਤੀ ਡੋਨਾਲਡ ਟਰੰਪ ਵੈਨੇਜ਼ੁਏਲਾ ਤੋਂ ਆਏ ਪ੍ਰਵਾਸੀਆਂ ਵਿਰੁਧ ਕਾਰਵਾਈ ਦੀ ਤਿਆਰੀ ’ਚ

ਹੁਣ ਰਾਸ਼ਟਰਪਤੀ ਡੋਨਾਲਡ ਟਰੰਪ ਵੈਨੇਜ਼ੁਏਲਾ ਤੋਂ ਆਏ ਪ੍ਰਵਾਸੀਆਂ ਵਿਰੁਧ ਕਾਰਵਾਈ ਦੀ ਤਿਆਰੀ ’ਚ

America,03,MAY,2025,(Azad Soch News):- ਅਮਰੀਕਾ ’ਚ ਗ਼ੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀਆਂ ਨੂੰ ਕੱਢਣਾ ਦੀ ਨੀਤੀ ਤਹਿਤ ਟਰੰਪ ਹੁਣ ਰਾਸ਼ਟਰਪਤੀ ਡੋਨਾਲਡ ਟਰੰਪ ਵੈਨੇਜ਼ੁਏਲਾ ਤੋਂ ਆਏ ਪ੍ਰਵਾਸੀਆਂ ਵਿਰੁਧ ਕਾਰਵਾਈ ਦੀ ਤਿਆਰੀ ’ਚ ਹਨ,ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ 350,000 ਵੈਨੇਜ਼ੁਏਲਾ ਵਾਸੀਆਂ ਤੋਂ ਕਾਨੂੰਨੀ ਸੁਰੱਖਿਆ ਵਾਪਸ ਲੈਣ ਲਈ ਕਿਹਾ ਹੈ,ਜਿਸ ਤੋਂ ਬਾਅਦ ਉਨ੍ਹਾਂ ਦਾ ਅਮਰੀਕਾ ’ਚੋਂ ਬਾਹਰ ਨਿਕਲਣਾ ਲਗਭਗ ਤੈਅ ਹੈ,ਨਿਆਂ ਵਿਭਾਗ (Department of Justice) ਨੇ ਹਾਈ ਕੋਰਟ *High Court) ਨੂੰ ਸੈਨ ਫਰਾਂਸਿਸਕੋ (San Francisco) ਦੇ ਇੱਕ ਜੱਜ ਦੇ ਫ਼ੈਸਲੇ ਨੂੰ ਰੋਕਣ ਲਈ ਕਿਹਾ ਹੈ,ਜਿਸ ਵਿਚ ਵੈਨੇਜ਼ੁਏਲਾ ਵਾਸੀਆਂ ਲਈ ਅਸਥਾਈ ਸੁਰੱਖਿਅਤ ਸਥਿਤੀ ਨੂੰ ਬਰਕਰਾਰ ਰੱਖਿਆ ਗਿਆ ਸੀ, ਜੋ ਪਿਛਲੇ ਮਹੀਨੇ ਖ਼ਤਮ ਹੋ ਗਈ ਸੀ,ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਦੇ ਪ੍ਰਸ਼ਾਸਨ ਨੇ ਵੱਖ-ਵੱਖ ਸੁਰੱਖਿਆਵਾਂ ਨੂੰ ਵਾਪਸ ਲੈਣ ਲਈ ਹਮਲਾਵਰ ਕਦਮ ਚੁੱਕੇ ਹਨ,ਜਿਨ੍ਹਾਂ ਨੇ ਪ੍ਰਵਾਸੀਆਂ ਨੂੰ ਦੇਸ਼ ਵਿਚ ਰਹਿਣ ਦੀ ਇਜਾਜ਼ਤ ਦਿਤੀ ਹੈ,ਜਿਸ ਵਿੱਚ ਕੁੱਲ 600,000 ਵੈਨੇਜ਼ੁਏਲਾ ਵਾਸੀਆਂ ਅਤੇ 500,000 ਹੈਤੀ ਵਾਸੀਆਂ ਲਈ ਟੀਪੀਐਸ ਖ਼ਤਮ ਕਰਨਾ ਸ਼ਾਮਲ ਹੈ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ