ਪਾਕਿਸਤਾਨ ਨੇ ਵਧਾਈ ਹਾਫਿਜ਼ ਸਈਦ ਦੀ ਸੁਰੱਖਿਆ
ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਹੈ ਹਾਫਿਜ਼ ਸਈਦ
By Azad Soch
On
Pakistan,19,MARCH,2025,(Azad Soch News):- ਪਾਕਿਸਤਾਨ ਨੇ 26/11 ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਹਾਫਿਜ਼ ਸਈਦ (Hafiz Saeed) ਦੀ ਸੁਰੱਖਿਆ ਵਧਾ ਦਿੱਤੀ ਹੈ।ਹਾਫਿਜ਼ ਸਈਦ 'ਤੇ ਕਈ ਵਾਰ ਹਮਲਾ ਹੋਇਆ ਹੈ ਪਰ ਉਹ ਹਰ ਵਾਰ ਬਚ ਨਿਕਲਣ ਵਿੱਚ ਕਾਮਯਾਬ ਹੋ ਜਾਂਦਾ ਹੈ,ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੇ ਸਈਦ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਹੈ ਤੇ ਉਸਦੇ ਘਰ ਨੂੰ ਸਬ-ਜੇਲ੍ਹ ਵਿੱਚ ਬਦਲ ਦਿੱਤਾ ਗਿਆ ਹੈ, ਇਸਦੀ ਪੁਸ਼ਟੀ ਪਾਕਿਸਤਾਨੀ ਪੱਤਰਕਾਰ ਏਜਾਜ਼ ਸਈਦ ਨੇ ਵੀ ਕੀਤੀ ਹੈ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


