ਪਾਕਿਸਤਾਨ ਨੇ ਫਿਰ ਉਠਾਇਆ ਕਸ਼ਮੀਰ ਦਾ ਮੁੱਦਾ

ਪਾਕਿਸਤਾਨ ਨੇ ਫਿਰ ਉਠਾਇਆ ਕਸ਼ਮੀਰ ਦਾ ਮੁੱਦਾ

Pakistan, 05, FEB,2025,(Azad Soch News):-   ਪਾਕਿਸਤਾਨ ਨੇ ਇੱਕ ਵਾਰ ਫਿਰ ਕਸ਼ਮੀਰ ਦਾ ਨਾਅਰਾ ਲਾਇਆ ਹੈ। ਉਨ੍ਹਾਂ ਨੇ ਭਾਰਤ ਨਾਲ ਗੱਲਬਾਤ ਕਰਨ ਦੀ ਲੋੜ ਨੂੰ ਵੀ ਦੋਹਰਾਇਆ ਹੈ। ਇਹ ਗੱਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਬੁੱਧਵਾਰ ਨੂੰ ਮੁਜ਼ੱਫਰਾਬਾਦ (Muzaffarabad) 'ਚ ਕਸ਼ਮੀਰ ਏਕਤਾ ਦਿਵਸ ਦੇ ਮੌਕੇ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) (POK) ਦੀ ਅਸੈਂਬਲੀ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਕਹੀਆਂ। ਉਨ੍ਹਾਂ ਕਿਹਾ ਕਿ ਦੇਸ਼ ਕਸ਼ਮੀਰ ਸਮੇਤ ਹੋਰ ਸਾਰੇ ਮੁੱਦਿਆਂ ਨੂੰ ਭਾਰਤ ਨਾਲ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦਾ ਹੈ। ਸ਼ਰੀਫ ਨੇ ਕਸ਼ਮੀਰੀ ਲੋਕਾਂ ਪ੍ਰਤੀ ਆਪਣਾ ਸਮਰਥਨ ਵੀ ਜ਼ਾਹਿਰ ਕੀਤਾ। ਦੱਸ ਦਈਏ ਕਿ ਇਸ ਦਿਨ ਹਰ ਸਾਲ ਪਾਕਿਸਤਾਨ ਵੱਲੋਂ ਕਸ਼ਮੀਰੀਆਂ ਪ੍ਰਤੀ ਸਮਰਥਨ ਜ਼ਾਹਿਰ ਕਰਨ ਲਈ ਮਨਾਇਆ ਜਾਂਦਾ ਹੈ। ਪੀਐੱਮ ਸ਼ਾਹਬਾਜ਼ ਨੇ ਕਿਹਾ ਕਿ ਅਸੀਂ ਕਸ਼ਮੀਰ ਸਮੇਤ ਸਾਰੇ ਮੁੱਦਿਆਂ ਦਾ ਗੱਲਬਾਤ ਰਾਹੀਂ ਹੱਲ ਚਾਹੁੰਦੇ ਹਾਂ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ