ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 

America,07,NOV,2025,(Azad Soch News):-  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਨਵੰਬਰ 2025 ਵਿੱਚ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ।  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ "ਇੱਕ ਮਹਾਨ ਆਦਮੀ" ਅਤੇ "ਦੋਸਤ" ਕਹਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਤੇਲ ਖਰੀਦਣਾ ਬੰਦ ਕਰ ਦਿੱਤਾ ਹੈ ਅਤੇ ਉਹਨਾਂ ਨਾਲ ਵਪਾਰੀਆਂ ਗੱਲਬਾਤ ਚੰਗੀ ਤਰ੍ਹਾਂ ਚੱਲ ਰਹੀ ਹੈ। ਟਰੰਪ ਨੇ ਇੱਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, "ਉਹ (ਮੋਦੀ) ਮੇਰੇ ਦੋਸਤ ਹਨ ਅਤੇ ਉਹ ਚਾਹੁੰਦੇ ਹਨ ਕਿ ਮੈਂ ਉਥੇ ਜਾਵਾਂ, ਅਸੀਂ ਇਸ ਬਾਰੇ ਸੋਚ ਰਹੇ ਹਾਂ ਅਤੇ ਮੈਂ ਜਰੂਰ ਜਾਵਾਂਗਾ।" ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਉਹ ਅਗਲੇ ਸਾਲ ਭਾਰਤ ਜਾਣਗੇ, ਤਾਂ ਉਹ ਜਵਾਬ ਵਿੱਚ ਕਹਿਣ ਲੱਗੇ, "ਇਹ ਹੋ ਸਕਦਾ ਹੈ"। ਇਹ ਬਿਆਨ ਇਸ ਸਮੇਂ ਆਇਆ ਹੈ ਜਦ ਭਾਰਤ ਅਤੇ ਅਮਰੀਕਾ ਵਿੱਚ ਰੂਸੀ ਤੇਲ ਖਰੀਦ 'ਤੇ ਟੈਰਿਫ ਅਤੇ ਵਪਾਰਿਕ ਗੱਲਬਾਤਾਂ ਦਾ ਬਦਲਾ ਮਾਹੌਲ ਬਣਿਆ ਹੋਇਆ ਹੈ। ਇਸ ਦੌਰੇ ਨੂੰ ਭਾਰਤ ਵਿੱਚ 2025 ਵਿੱਚ ਹੋਣ ਵਾਲੇ ਕੁਆਡ ਸਮਿੱਟ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ.

Advertisement

Latest News

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ; 24 ਜੂਨ-       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ...
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ: ਬਲਤੇਜ ਪੰਨੂ
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ