ਰੂਸ ਨੇ ਇਕ ਵਾਰ ਫਿਰ ਯੂਕ੍ਰੇਨ ’ਤੇ ਵੱਡਾ ਹਮਲਾ ਕੀਤਾ ਹੈ
By Azad Soch
On
Russia,05,JULY,2025,(Azad Soch News):- ਰੂਸ ਨੇ ਇਕ ਵਾਰ ਫਿਰ ਯੂਕ੍ਰੇਨ (Ukraine) ’ਤੇ ਵੱਡਾ ਹਮਲਾ ਕੀਤਾ ਹੈ,ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ (Capital City kiev) ’ਤੇ ਮਿਜ਼ਾਈਲ ਅਤੇ ਡਰੋਨ ਹਮਲਾ ਕੀਤਾ ਹੈ। ਕੀਵ ਵਿਚ ਰਾਤ ਭਰ ਧਮਾਕਿਆਂ ਦੀ ਆਵਾਜ਼ ਗੂੰਜਦੀ ਰਹੀ,ਇਹ ਹਮਲਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਵਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕਰਨ ਤੇ ਯੂਕਰੇਨ ਨੂੰ ਹਥਿਆਰਾਂ ਦੀ ਕੁੱਝ ਖੇਪ ਰੋਕਣ ਦੇ ਅਪਣੇ ਪ੍ਰਸ਼ਾਸਨ ਦੇ ਫ਼ੈਸਲੇ ’ਤੇ ਪਹਿਲੀ ਜਨਤਕ ਟਿਪਣੀ ਕਰਨ ਦੇ ਕੁੱਝ ਘੰਟੇ ਬਾਅਦ ਹੋਇਆ।
Latest News
17 Jul 2025 07:47:13
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...