ਇਸ ਸਾਲ ਦੇ ਅੰਤ ਵਿਚ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਆਉਣਗੇ ਭਾਰਤ
By Azad Soch
On
New Delhi,08,AUG,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਭਾਰਤ ਆ ਰਹੇ ਹਨ,ਵੀਰਵਾਰ ਨੂੰ ਮਾਸਕੋ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਹਵਾਲੇ ਨਾਲ ਕਿਹਾ ਗਿਆ ਕਿ ਰਾਸ਼ਟਰਪਤੀ ਪੁਤਿਨ ਇਸ ਸਾਲ ਦੇ ਅੰਤ ਵਿਚ ਭਾਰਤ ਦਾ ਦੌਰਾ ਕਰਨਗੇ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਫੇਰੀ ਦੀ ਖ਼ਬਰ ਅਜਿਹੇ ਸਮੇਂ ਆਈ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਤੇਲ (Russian oil) ਦੀ ਖ਼ਰੀਦ ਤੋਂ ਨਾਰਾਜ਼ ਹੋ ਕੇ ਭਾਰਤ ’ਤੇ ਟੈਰਿਫ਼ 50 ਫ਼ੀ ਸਦੀ ਤਕ ਵਧਾ ਦਿਤਾ ਹੈ।
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


