ਉੱਤਰੀ ਚੀਨ ਦੇ ਸ਼ਹਿਰ ਲਿਆਓਨਿੰਗ ਦੇ ਇੱਕ ਰੈਸਟੋਰੈਂਟ ਵਿੱਚ ਅੱਗ ਲੱਗ ਗਈ
By Azad Soch
On
China,29,APRIL,2025,(Azad Soch News):- ਉੱਤਰੀ ਚੀਨ ਦੇ ਸ਼ਹਿਰ ਲਿਆਓਨਿੰਗ ਦੇ ਇੱਕ ਰੈਸਟੋਰੈਂਟ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ। ਇਸ ਅੱਗ ਵਿੱਚ ਤਿੰਨ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਦੁਪਹਿਰ ਵੇਲੇ ਲੱਗੀ ਇਸ ਅੱਗ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ,ਅੱਗ ਦੁਪਹਿਰ 12:25 ਵਜੇ ਲੱਗੀ। ਜਿਸ ਵਿੱਚ 22 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ (Chinese President Xi Jinping) ਨੇ ਜ਼ਖਮੀਆਂ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਅਪੀਲ ਕੀਤੀ ਹੈ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


