ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ 'ਤੇ ਲਾਈ ਪਾਬੰਦੀ
By Azad Soch
On
Ukraine,21 Sep,2024,(Azad Soch News):- ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ 'ਤੇ ਪਾਬੰਦੀ ਲਗਾ ਦਿੱਤੀ ਹੈ,ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ (Telegram) ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ,ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ,ਇਸ ਤੋਂ ਪਹਿਲਾਂ ਯੂਕਰੇਨ ਦੀ GUR ਮਿਲਟਰੀ ਇੰਟੈਲੀਜੈਂਸ ਏਜੰਸੀ (Intelligence Agency) ਨੇ ਦੱਸਿਆ ਸੀ ਕਿ ਕਿਸ ਤਰ੍ਹਾਂ ਰੂਸ ਇਸ ਪਲੇਟਫਾਰਮ (Platform) 'ਚ ਘੁਸਪੈਠ ਕਰਨ 'ਚ ਸਮਰੱਥ ਹੈ।
Latest News
30 Apr 2025 16:32:27
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...