ਇਟਲੀ ਦੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਲਈ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤੇ  

ਇਟਲੀ ਦੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਲਈ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤੇ  

Rome,13, Dec,2024,(Azad Soch News):-  ਇਟਲੀ (Italy) ਦੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ (International Students) ਅਤੇ ਲੰਮੇ ਸਮੇਂ ਦੇ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਲਈ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤੇ ਹਨ, ਜੋ 90 ਦਿਨਾਂ ਤੋਂ ਵੱਧ ਸਮੇਂ ਤਕ ਦੇਸ਼ ਵਿਚ ਰਹਿਣਾ ਚਾਹੁੰਦੇ ਹਨ,ਨਵੇਂ ਨਿਯਮਾਂ ਅਨੁਸਾਰ, 10 ਜਨਵਰੀ 2025 ਤੋਂ ਵਿਦਿਆਰਥੀਆਂ ਅਤੇ ਟਾਈਪ ਵੀਜ਼ਾ (Type Visa) ਦੇ ਬਿਨੈਕਾਰਾਂ ਨੂੰ ਇਤਾਲਵੀ ਕੌਂਸਲੇਟ ਵਿਚ ਇਕ ਵਿਅਕਤੀਗਤ ਅਪਾਇੰਟਮੈਂਟ ਨਿਰਧਾਰਤ ਕਰਨੀ ਪਵੇਗੀ ਅਤੇ ਅਪਣੇ ਬਾਇਓਮੈਟਿ੍ਰਕਸ, ਜਿਵੇਂ ਕਿ ਫਿੰਗਰਪਿ੍ਰੰਟ, ਜਮ੍ਹਾਂ ਕਰਾਉਣੇ ਪੈਣਗੇ,ਵਿਦਿਆਰਥੀ ਵੀਜ਼ਾ (Student Visa) ਲਈ ਨਵੇਂ ਨਿਯਮਾਂ ਨਾਲ ਦੂਤਘਰਾਂ ਅਤੇ ਇਥੇ ਪੜ੍ਹ ਰਹੇ ਵਿਦਿਆਰਥੀਆਂ ਦੋਵਾਂ ’ਤੇ ਪ੍ਰਸ਼ਾਸਨਿਕ ਬੋਝ ਵਧਣ ਦੀ ਉਮੀਦ ਹੈ,ਵਿਦਿਆਰਥੀਆਂ ਲਈ ਅੰਬੈਸੀ (Embassy) ਜਾਣ ਦਾ ਖਰਚਾ ਵੀ ਵਧੇਗਾ ਅਤੇ ਉਨ੍ਹਾਂ ਨੂੰ ਅਪਾਇੰਟਮੈਂਟ (Appointment) ਲਈ ਲੰਮਾ ਸਮਾਂ ਇੰਤਜਾਰ ਵੀ ਕਰਨਾ ਪੈ ਸਕਦਾ ਹੈ।

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ