ਅਮਰੀਕਾ ਦੇ ਆਇਓਵਾ 'ਚ ਤੂਫਾਨ ਨੇ ਮਚਾਈ ਤਬਾਹੀ

ਤੂਫਾਨ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 35 ਜ਼ਖਮੀ ਹੋ ਗਏ

ਅਮਰੀਕਾ ਦੇ ਆਇਓਵਾ 'ਚ ਤੂਫਾਨ ਨੇ ਮਚਾਈ ਤਬਾਹੀ

America,24 May,2024,(Azad Soch News):- ਅਮਰੀਕਾ ਦੇ ਆਇਓਵਾ (Lowa) 'ਚ ਆਏ ਸ਼ਕਤੀਸ਼ਾਲੀ ਤੂਫਾਨ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 35 ਜ਼ਖਮੀ ਹੋ ਗਏ,ਤੂਫਾਨ ਨਾਲ ਗ੍ਰੀਨਫੀਲਡ ਸ਼ਹਿਰ ਤਬਾਹ ਹੋ ਗਿਆ ਹੈ,ਆਇਓਵਾ ਦੇ ਪਬਲਿਕ ਸੇਫਟੀ ਵਿਭਾਗ ਨੇ ਕਿਹਾ ਕਿ ਤੂਫਾਨ ਤੋਂ ਬਾਅਦ ਗ੍ਰੀਨਫੀਲਡ ਖੇਤਰ (Greenfield Area) ਵਿਚ ਚਾਰ ਲੋਕਾਂ ਦੀ ਮੌਤ ਹੋ ਗਈ,ਵਿਭਾਗ ਨੇ ਕਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ,ਐਡਮਜ਼ ਕਾਉਂਟੀ ਸ਼ੈਰਿਫ (Adams County Sheriff) ਦੇ ਦਫਤਰ ਨੇ ਕਿਹਾ ਕਿ ਪੰਜਵੀਂ ਮੌਤ ਇਕ ਔਰਤ ਸੀ,ਤੂਫਾਨ ਨੇ ਗ੍ਰੀਨਫੀਲਡ ਵਿਚ ਵਿਆਪਕ ਤਬਾਹੀ ਮਚਾਈ ਹੈ, 2000 ਦੇ ਕਸਬੇ ਵਿਚ ਘਰ ਤਬਾਹ ਹੋ ਗਏ,ਦਰੱਖਤ ਡਿੱਗ ਗਏ ਅਤੇ ਕਾਰਾਂ ਨੂੰ ਨੁਕਸਾਨ ਪਹੁੰਚਿਆ,ਉਧਰ ਉੱਤਰੀ ਮੈਕਸੀਕੋ (Northern Mexico) ਦੇ ਨਿਊਵੋ ਲਿਓਨ (Nuevo Leon) ਸੂਬੇ 'ਚ ਤੇਜ਼ ਤੂਫਾਨ ਕਾਰਨ ਇਕ ਚੋਣ ਰੈਲੀ ਦੀ ਸਟੇਜ ਡਿੱਗਣ ਕਾਰਨ ਇਕ ਬੱਚੇ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 63 ਹੋਰ ਜ਼ਖਮੀ ਹੋ ਗਏ,ਇਸ ਮੌਕੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋਰਜ ਅਲਵਾਰੇਜ਼ ਮੇਨੇਜ਼ (Jorge Alvarez Menez) ਵੀ ਮੌਜੂਦ ਸਨ।

 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ