ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਟਨ ਇਲਾਕੇ ਦੇ ਜੰਗਲੀ ਖੇਤਰ 'ਚ ਲੱਗੀ ਭਿਆਨਕ ਅੱਗ
By Azad Soch
On
British Columbia,02,JULY,(Azad Soch News):- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਟਨ ਇਲਾਕੇ ਦੇ ਜੰਗਲੀ ਖੇਤਰ 'ਚ ਲੱਗੀ ਭਿਆਨਕ ਅੱਗ ਦਾ ਪ੍ਰਕੋਪ ਵੱਧ ਜਾਣ ਕਾਰਨ ਉੱਥੇ ਐਮਰਜੈਂਸੀ (Emergency) ਹਾਲਾਤ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸਥਾਨਕ ਲੋਕਾਂ ਨੂੰ ਉਥੋਂ ਤੁਰੰਤ ਸੁਰੱਖਿਅਤ ਥਾਵਾਂ 'ਤੇ ਚਲੇ ਜਾਣ ਦੀ ਸਲਾਹ ਜਾਰੀ ਕੀਤੀ ਗਈ ਹੈ। ਤੇਜ਼ੀ ਨਾਲ ਫੈਲੀ ਇਸ ਭਿਆਨਕ ਅੱਗ ਦੇ ਕਾਬੂ ਪਾਉਣ ਲਈ ਸੰਬੰਧਿਤ ਅਧਿਕਾਰੀਆਂ ਵੱਲੋਂ ਬਚਾਅ ਕਾਰਜ ਲਗਾਤਾਰ ਜਾਰੀ ਹਨ|
Related Posts
Latest News
17 Jul 2025 07:47:13
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...