ਮਲੇਸ਼ੀਆ ‘ਚ ਫੌਜ ਦੇ ਦੋ ਹੈਲੀਕਾਪਟਰ ਆਪਸ ‘ਚ ਟਕਰਾਏ

ਮਲੇਸ਼ੀਆ ‘ਚ ਫੌਜ ਦੇ ਦੋ ਹੈਲੀਕਾਪਟਰ ਆਪਸ ‘ਚ ਟਕਰਾਏ

Chandigarh, 23 April 2024,(Azad Soch News):- ਮਲੇਸ਼ੀਆ (Malaysia) ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਘਟਨਾ ਵਾਪਰੀ,ਇੱਥੇ ਜਲ ਫੌਜ ਦੇ ਦੋ ਹੈਲੀਕਾਪਟਰ (Helicopter) ਇੱਕ ਦੂਜੇ ਨਾਲ ਟਕਰਾ ਗਏ ਅਤੇ ਕਰੈਸ਼ ਹੋ ਗਏ,ਦੱਸਿਆ ਗਿਆ ਹੈ ਕਿ ਇਹ ਹੈਲੀਕਾਪਟਰ ਰਾਇਲ ਮਲੇਸ਼ੀਅਨ ਨੇਵੀ (Helicopter Royal Malaysian Navy) ਦੇ ਇੱਕ ਸਮਾਗਮ ਦੀ ਤਿਆਰੀ ਕਰ ਰਹੇ ਸਨ,ਇਸ ਦੌਰਾਨ ਦੋਵੇਂ ਹਵਾ ਵਿੱਚ ਇੱਕ ਦੂਜੇ ਨਾਲ ਟਕਰਾ ਗਏ,ਇਸ ਘਟਨਾ ਵਿੱਚ ਹੈਲੀਕਾਪਟਰ ਵਿੱਚ ਸਵਾਰ 10 ਕਰੂ ਮੈਂਬਰਾਂ ਦੀ ਮੌਤ ਹੋ ਗਈ,ਮਲੇਸ਼ੀਆ (Malaysia) ਦੀ ਜਲ ਫੌਜ ਮੁਤਾਬਕ ਇਹ ਘਟਨਾ ਸਵੇਰੇ ਕਰੀਬ 9.30 ਵਜੇ ਲੁਮੁਤ ਨੇਵਲ ਬੇਸ ‘ਤੇ ਵਾਪਰੀ,ਹਾਦਸੇ ਤੋਂ ਬਾਅਦ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲੁਮਤ ਆਰਮੀ ਬੇਸ ਹਸਪਤਾਲ (Lumat Army Base Hospital) ਲਿਜਾਇਆ ਗਿਆ,ਇੱਥੇ ਉਨ੍ਹਾਂ ਦੀ ਸ਼ਨਾਖਤ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

 

Advertisement

Latest News

ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ
Odisha,06 May,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਪਹੁੰਚ ਗਏ ਹਨ,ਇੱਥੇ ਗੰਜਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ...
ਪੰਜਾਬ ਆਉਣਗੇ ਸੁਨੀਤਾ ਕੇਜਰੀਵਾਲ
ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ ਨੇ ਅੱਜ 06 ਮਈ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ
ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ
ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2024 ਅੰਗ 684
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ