ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਨੂੰ ਰੋਕਣ ਦੇ ਆਪਣੇ ਦਾਅਵੇ ਨੂੰ ਦੁਹਰਾਇਆ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਨੂੰ ਰੋਕਣ ਦੇ ਆਪਣੇ ਦਾਅਵੇ ਨੂੰ ਦੁਹਰਾਇਆ

America,03,DEC,2025,(Azad Soch News):-  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਮੰਗਲਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਕਾਰ ਫੌਜੀ ਟਕਰਾਅ ਨੂੰ ਰੋਕਣ ਦੇ ਆਪਣੇ ਦਾਅਵੇ ਨੂੰ ਦੁਹਰਾਇਆ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਲਗਭਗ ਅੱਠ ਯੁੱਧ ਖਤਮ ਕਰਵਾ ਦਿੱਤੇ ਹਨ ਤੇ ਇਸ ਲਈ ਉਨ੍ਹਾਂ ਨੂੰ ਨੋਬਲ ਪੁਰਸਕਾਰ ਦਿੱਤਾ ਜਾਣਾ ਚਾਹੀਦਾ ਹੈ। ਕੈਬਨਿਟ ਮੀਟਿੰਗ (Cabinet Meeting) ‘ਚ ਰੂਸ-ਯੂਕਰੇਨ ਯੁੱਧ ਦਾ ਹਵਾਲਾ ਦਿੰਦੇ ਹੋਏ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, “ਅਸੀਂ ਅੱਠ ਯੁੱਧ ਖਤਮ ਕਰਵਾ ਦਿੱਤੇ ਹਨ ਤੇ ਹੁਣ ਅਸੀਂ ਇੱਕ ਹੋਰ ਯੁੱਧ ਖਤਮ ਕਰਨ ਜਾ ਰਹੇ ਹਾਂ।”ਉਨ੍ਹਾਂ ਕਿਹਾ ਕਿ ਹਰ ਵਾਰ ਜਦੋਂ ਮੈਂ ਕੋਈ ਯੁੱਧ ਖਤਮ ਕਰਵਾਉਂਦਾ ਹਾਂ ਤਾਂ ਉਹ ਕਹਿੰਦੇ ਹਨ ਕਿ ਜੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉਸ ਯੁੱਧ ਨੂੰ ਖਤਮ ਕਰਵਾਉਂਦੇ ਹਨ, ਤਾਂ ਉਨ੍ਹਾਂ ਨੂੰ ਨੋਬਲ ਪੁਰਸਕਾਰ (Nobel Prize) ਮਿਲੇਗਾ। ਤੇ ਜੇ ਮੈਂ ਉਹ ਜੰਗ ਖਤਮ ਕਰਵਾ ਦਿੰਦਾ ਹਾਂ ਤਾਂ ਉਹ ਕਹਿੰਦੇ ਹਨ, ਠੀਕ ਹੈ, ਉਨ੍ਹਾਂ ਨੂੰ ਇਸ ਜੰਗ ਲਈ ਤਾਂ ਨਹੀਂ ਮਿਲੇਗਾ, ਪਰ ਜੇ ਉਹ ਅਗਲੀ ਜੰਗ ਰੁਕਵਾ ਦਿੰਦੇ ਹਨ ਤਾਂ ਉਨ੍ਹਾਂ ਨੂੰ ਜ਼ਰੂਰ ਪੁਰਸਕਾਰ ਮਿਲੇਗਾ।

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ