ਅਮਰੀਕੀ ਸੈਨੇਟ ਨੇ ਮੰਗਲਵਾਰ ਨੂੰ ਇੱਕ ਇਤਿਹਾਸਕ ਫੈਸਲੇ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ 'ਵਨ ਬਿਗ ਬਿਊਟੀਫੁੱਲ ਬਿੱਲ' ਨੂੰ ਮਨਜ਼ੂਰੀ ਦੇ ਦਿੱਤੀ
By Azad Soch
On
Washington DC,03JULY,2025,(Azad Soch News):- ਅਮਰੀਕੀ ਸੈਨੇਟ ਨੇ ਮੰਗਲਵਾਰ ਨੂੰ ਇੱਕ ਇਤਿਹਾਸਕ ਫੈਸਲੇ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਦੇ 'ਵਨ ਬਿਗ ਬਿਊਟੀਫੁੱਲ ਬਿੱਲ' (One Big Beautiful Bill) ਨੂੰ ਮਨਜ਼ੂਰੀ ਦੇ ਦਿੱਤੀ,ਇਸ ਕਾਨੂੰਨ ਨੂੰ ਡੋਨਾਲਡ ਟਰੰਪ ਦੀਆਂ ਆਰਥਿਕ ਅਤੇ ਸੁਰੱਖਿਆ ਨੀਤੀਆਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਵਿਧਾਨਕ ਯਤਨ ਮੰਨਿਆ ਜਾਂਦਾ ਹੈ,ਲੱਗਭਗ 18 ਘੰਟੇ ਤੱਕ ਚੱਲੇ 'ਵੋਟ-ਏ-ਰਾਮਾ' ਸੈਸ਼ਨ ('Vote-A-Rama' Session) ਤੋਂ ਬਾਅਦ ਬਿੱਲ 51-50 ਦੇ ਫਰਕ ਨਾਲ ਪਾਸ ਹੋ ਗਿਆ,ਜਿਸ ਵਿੱਚ ਉਪ ਰਾਸ਼ਟਰਪਤੀ ਜੇਡੀ ਵੈਂਸ (Vice President J.D. Vance) ਨੇ ਫੈਸਲਾਕੁੰਨ ਵੋਟ ਪਾਈ,ਇਹ ਬਿੱਲ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ 4.5 ਟ੍ਰਿਲੀਅਨ ਡਾਲਰ ਦੀ ਲਾਗਤ ਨਾਲ ਕੀਤੇ ਗਏ ਟੈਕਸ (Tex) ਕਟੌਤੀਆਂ ਨੂੰ ਹੋਰ ਵਧਾਉਣ ਦੀ ਵਿਵਸਥਾ ਕਰਦਾ ਹੈ।
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


