#
Yogashala
Punjab 

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਮਾਨਸਾ, 16 ਜੂਨ:ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰ ’ਤੇ ਇਹ ਸਮਾਗਮ...
Read More...

Advertisement